29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੋਰਿੰਡਾ ਦੇ ਐੱਚ. ਡੀ. ਐਫ. ਸੀ. ਬੈਂਕ ਦਾ ਏ. ਟੀ. ਐਮ. ਪੁੱਟਣ ਸੰਬੰਧੀ ਦੋ ਨੌਜਵਾਨ ਕਾਬੂ

ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)-ਪਿਛਲੇ ਦਿਨੀਂ ਮੋਰਿੰਡਾ ਦੇ ਐੱਚ. ਡੀ.

Ad Position 21
No active advertisement
ਅਜੀਤ ਡੈਸਕ 30-08-2026
ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)-ਪਿਛਲੇ ਦਿਨੀਂ ਮੋਰਿੰਡਾ ਦੇ ਐੱਚ. ਡੀ. ਐਫ. ਸੀ. ਬੈਂਕ ਦਾ ਏ. ਟੀ. ਐਮ. ਪੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਕਪਤਾਨ ਪੁਲਿਸ ਡਿਟੈਕਟਿਵ ਰੂਪਨਗਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਟੀਮ ਵਲੋਂ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਸਿਮਰਨਜੀਤ ਸਿੰਘ ਅਭੀ ਪੁੱਤਰ ਕੁਲਵੀਰ ਸਿੰਘ ਵਾਸੀ ਪਿੰਡ ਚੰਬਾ ਕਲਾਂ ਜ਼ਿਲ੍ਹਾ ਤਰਨਤਾਰਨ ਤੇ ਕੁਲਵਿੰਦਰ ਸਿੰਘ ਕਿੰਦਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ’ਚ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਹੈਂਡਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬੀਆਂ ਨੇ ਯੂਰਪ ਦੇ ਦੇਸ਼ ਕ੍ਰੋਏਸ਼ੀਆ ਵਿਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24