01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ. ਆਰ. ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਰੂਪਨਗਰ, 31 ਅਗਸਤ (ਸਤਨਾਮ ਸਿੰਘ ਸੱਤੀ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਹਲਦਵਾਨੀ ਵਿਚ ਦਰਜ ਕੀਤੀ ਗਈ ਐਫ. ਆਈ.

Ad Position 21
No active advertisement
ਅਜੀਤ ਡੈਸਕ 01-09-2026
ਰੂਪਨਗਰ, 31 ਅਗਸਤ (ਸਤਨਾਮ ਸਿੰਘ ਸੱਤੀ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਹਲਦਵਾਨੀ ਵਿਚ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕਾਂਗਰਸ ਭਵਨ ਤੋਂ ਮੇਨ ਮਾਰਕੀਟ ਤੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਵਰਕਰਾਂ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੇਨ ਮਾਰਕੀਟ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਸਿਆਸੀ ਬਦਲਾਖੋਰੀ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਸੰਵਿਧਾਨ ਅਤੇ ਦਲਿਤਾਂ ਦੇ ਹੱਕਾਂ ਦੀ ਗੱਲ ਕਰਨ ’ਤੇ ਭਾਜਪਾ ਸਰਕਾਰ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਵਲੋਂ ਅਗਸਤ ਮਹੀਨੇ ਦੌਰਾਨ 210 ਚਲਾਨ, 1.06 ਲੱਖ ਰੁਪਏ ਜ਼ੁ­ਰਮਾਨਾ ਅਗਲੀ ਖ਼ਬਰ ਬਾਜ਼ਾਰ ਦੇ ਖੰਭਿਆਂ ਵਾਲੇ ਚੌਂਕ ਵਿਚ ਗਰਿਲਾਂ ਲਗਾ ਕੇ ਰੱਖੇ ਗਏ ਫੁੱਲਾਂ ਦੇ ਗੁਲਦਸਤੇ ਤੇ ਲਗਾਏ ਗਏ ਬੈਨਰ, ਜਾਣਕਾਰੀ ਦੇ ਰਹ...
Ad Position 24