ਬਜਰੰਗ ਬਲੀ ਦੇ ਚਰਨਾਂ ’ ਚ ਕੈਬਨਿਟ ਮੰਤਰੀ ...
( ਸਫ਼ਾ 5 ਦੀ ਬਾਕੀ ) ਸਮਾਗਮ ਸਿਰਫ਼ ਆਸਥਾ ਨਾਲ ਹੀ ਨਹੀਂ, ਸਗੋਂ ਸਮਾਜ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਜੋੜਨ ਦਾ ਵੀ ਮਜ਼ਬੂਤ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਹਲਕੇ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਨੂੰ ਇਕੱਠਾ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
( ਸਫ਼ਾ 5 ਦੀ ਬਾਕੀ ) ਸਮਾਗਮ ਸਿਰਫ਼ ਆਸਥਾ ਨਾਲ ਹੀ ਨਹੀਂ, ਸਗੋਂ ਸਮਾਜ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਜੋੜਨ ਦਾ ਵੀ ਮਜ਼ਬੂਤ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਹਲਕੇ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਨੂੰ ਇਕੱਠਾ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਸ. ਬੈਂਸ ਨੇ ਕਿਹਾ ਕਿ ਉਹ ਬਜਰੰਗ ਬਲੀ ਜੀ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਹਲਕੇ ਦੇ ਹਰੇਕ ਪਰਿਵਾਰ ’ਤੇ ਕਿਰਪਾ ਬਣੀ ਰਹੇ, ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰਹੇ ਅਤੇ ਸਮੁੱਚੇ ਪੰਜਾਬ ਦੀ ਖ਼ੁਸ਼ਹਾਲੀ ਲਈ ਵੀ ਅਰਦਾਸ ਕਬੂਲ ਹੋਵੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਇਸ ਧਾਰਮਿਕ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ।