02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤਰਨਜੀਤ ਸਿੰਘ ਤਰਨੀ ਯੂਥ ਅਕਾਲੀ ਦਲ ਰੋਪੜ ( ਸ਼ਹਿਰੀ ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਯੂਥ ਅਕਾਲੀ ਦਲ ਨੂੰ ਰੋਪੜ ਸ਼ਹਿਰ ਵਿਚ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਰਨਜੀਤ ਸਿੰਘ ਤਰਨੀ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਰੋਪੜ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਤਰਨਜੀਤ ਸਿੰਘ ਤਰਨੀ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਯੂਥ ਅਕਾਲੀ ਦਲ ਨੂੰ ਰੋਪੜ ਸ਼ਹਿਰ ਵਿਚ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਰਨਜੀਤ ਸਿੰਘ ਤਰਨੀ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਰੋਪੜ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਤਰਨਜੀਤ ਸਿੰਘ ਤਰਨੀ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਰਹੇ ਹਨ। ਨਿਯੁਕਤੀ ’ਤੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰੋਪੜ ਸ਼ਹਿਰ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਯੂਥ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ - ਕਮ - ਲਾਇਬ੍ਰੇਰੀ ਦਾ ਨੀਂਹ ਪੱਥਰ ਵਿਧਾਇਕ ਦਿਨੇਸ਼ ਚੱਢਾ ਨੇ ਰੱਖਿਆ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਲਈ ਰੂਪਨਗਰ ਵਾਸੀਆਂ ਨੂੰ ਵੱਧ - ਚੜ੍ਹ ਕੇ ਭਾਗ ਲੈਣ ਦੀ ਅਪੀਲ
Ad Position 24