03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰੋਟਰੀ ਕਲੱਬ ਮੋਰਿੰਡਾ ਵਲੋਂ ਤਾਜਪੋਸ਼ੀ ਸਮਾਰੋਹ ਕਰਵਾਇਆ

ਮੋਰਿੰਡਾ, 2 ਸਤੰਬਰ (ਤਰਲੋਚਨ ਸਿੰਘ ਕੰਗ)-ਰੋਟਰੀ ਕਲੱਬ ਮੋਰਿੰਡਾ ਸੈਸ਼ਨ 2026-27 ਲਈ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਰੋਟਰੀ ਗਵਰਨਰ ਡਾ. ਮਨਮੋਹਣ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੋਰਿੰਡਾ, 2 ਸਤੰਬਰ (ਤਰਲੋਚਨ ਸਿੰਘ ਕੰਗ)-ਰੋਟਰੀ ਕਲੱਬ ਮੋਰਿੰਡਾ ਸੈਸ਼ਨ 2026-27 ਲਈ ਅਹੁਦੇਦਾਰਾਂ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਰੋਟਰੀ ਗਵਰਨਰ ਡਾ. ਮਨਮੋਹਣ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਰੋਹ ਦੌਰਾਨ ਸਾਬਕਾ ਪ੍ਰਧਾਨ ਯਾਸ਼ੂ ਸੂਦ ਨੇ ਨਵੇਂ ਪ੍ਰਧਾਨ ਰਜਨੀਸ਼ ਭਾਟੀਆ, ਸਕੱਤਰ ਮਨਜੀਤ ਸਿੰਘ ਭਾਟੀਆ, ਕੈਸ਼ੀਅਰ ਕਰਨਲ ਮਲਕੀਅਤ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਡਾ. ਨਿਰਮਲ ਧੀਮਾਨ ਨੇ ਪਿਛਲੇ ਸਾਲ ਦੀਆਂ ਕਾਰਗੁਜ਼ਾਰੀਆਂ ਦਾ ਲੇਖਾ-ਜੋਖਾ ਪੇਸ਼ ਕੀਤਾ। ਸਮਾਰੋਹ ਵਿਚ ਪ੍ਰਧਾਨ ਰਜਨੀਸ਼ ਭਾਟੀਆ ਨੇ ਆਉਣ ਵਾਲੇ ਸਮੇਂ ਵਿਚ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਿਤੀ 7 ਸਤੰਬਰ ਨੂੰ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਡਾ.ਮਨਮੋਹਣ ਸਿੰਘ ਨੇ ਵਾਤਾਵਰਣ ਅਤੇ ਪਾਣੀ ਦੇ ਪ੍ਰਦੂਸ਼ਣ ਬਾਰੇ ਕੰਮ ਕਰਨ ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਾਰਡਾਂ ’ ਚ ਉਤਰ ਕੇ ਬੈਂਸ ਨੇ ਖ਼ੁਦ ਫੜਿਆ ਸਫ਼ਾਈ ਦਾ ਮੋਰਚਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਦਾ ਸਿੱਖਿਆ ਮੰਤਰੀ ਨੇ ਕੀਤਾ ਦੌਰਾ ਸਰਕਾਰੀ ਸਕੂਲਾਂ ਵੱਲ ਮੁੜਿਆ ਲੋਕਾਂ ਦਾ ਭਰੋਸਾ,...
Ad Position 24