ਹਾਈ ਵੋਲਟੇਜ ਤਾਰਾਂ ਦੀ ਲਪੇਟ ’ ਚ ਆਏ ਨੌਜਵਾਨਾਂ ਦੇ ਪਰਿਵਾਰ ਨਾਲ ਸਾਬਕਾ ਸਪੀਕਰ ਨੇ ਪ੍ਰਗਟਾਇਆ ਦੁੱਖ
ਨੰਗਲ, 03 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕਿਸਾਨ ਮੰਡੀ ਨੰਗਲ ਵਿਖੇ ਬੀਤੇ ਦਿਨ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਝੁਲਸੇ ਦੋ ਸਕੇ ਭਰਾਵਾਂ ਵਿਚੋਂ ਇੱਕ ਦੀ ਪੀ. ਜੀ.
ਨੰਗਲ ਦੇ ਰੇਲਵੇ ਰੋਡ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਏ ਦੋ ਸਕੇ ਭਰਾਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ।
04-09-2026