07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਾਮਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਕੀਤਾ ਰਵਾਨਾ

ਨੂਰਪੁਰ ਬੇਦੀ, 6 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੋਪਾਲਪੁਰ ਵਿਖੇ ਮੈਰਿਜ ਪੈਲੇਸਾਂ ਨੂੰ ਮਾਤ ਪਾਉਣ ਵਾਲਾ ਕਮਿਊਨਿਟੀ ਸੈਂਟਰ ਬਣ ਰਿਹਾ ਹੈ। 2.

Ad Position 21
repet_subhas-goyals [Copy P29]
ਤੀਰਥ ਯਾਤਰਾ ’ਤੇ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਕਰਨ ਤੋਂ ਪਹਿਲਾਂ ਸੰਗਤਾਂ ਨਾਲ ਵਿਧਾਇਕ ਦਿਨੇਸ਼ ਚੱਢਾ । 07-09-2026
ਨੂਰਪੁਰ ਬੇਦੀ, 6 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੋਪਾਲਪੁਰ ਵਿਖੇ ਮੈਰਿਜ ਪੈਲੇਸਾਂ ਨੂੰ ਮਾਤ ਪਾਉਣ ਵਾਲਾ ਕਮਿਊਨਿਟੀ ਸੈਂਟਰ ਬਣ ਰਿਹਾ ਹੈ। 2.5 ਏਕੜ ਜ਼ਮੀਨ ਵਿਚ ਬਣਾਏ ਜਾ ਰਹੇ ਇਸ ਕਮਿਊਨਿਟੀ ਸੈਂਟਰ ਦਾ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ। ਨੂਰਪੁਰ ਬੇਦੀ-ਨੰਗਲ ਮੁੱਖ ਮਾਰਗ ‘ਤੇ ਬਣਨ ਵਾਲਾ ਇਹ ਕਮਿਊਨਿਟੀ ਸੈਂਟਰ ਅਗਲੇ 2 ਮਹੀਨਿਆਂ ਵਿਚ ਪੂਰਾ ਹੋਣ ਦੀ ਸੰਭਾਵਨਾ ਹੈ। ਪਿੰਡ ਦੇ ਸਰਪੰਚ ਰੋਹਿਤ ਸ਼ਰਮਾ ਵਿੱਕੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਇਸ ਕਮਿਊਨਿਟੀ ਸੈਂਟਰ ਨੂੰ ਬੜੀ ਰੂਹ ਨਾਲ ਬਣਾਇਆ ਜਾ ਰਿਹਾ ਹੈ। ਜਿਸ ਦੀ ਚਾਰ ਦੀਵਾਰੀ ਅਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਬਾਕੀ ਕੰਮ ਨੂੰ ਮੁਕੰਮਲ ਕਰਨ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ 10-10 ਲੱਖ ਦੀ ਗ੍ਰਾਂਟ ਦਿੱਤੀ ਗਈ ਹੈ। ਜਿਸ ਨਾਲ ਹੁਣ ਇਹ ਕਮਿਊਨਿਟੀ ਸੈਂਟਰ ਨੂੰ ਨਮੂਨੇ ਦਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਨ ਨਾਲ ਪੂਰੇ ਇਲਾਕੇ ਵਿਚ ਮੈਰਿਜ ਪੈਲੇਸਾਂ ਵਰਗਾ ਨਮੂਨੇ ਦਾ ਕਮਿਊਨਿਟੀ ਸੈਂਟਰ ਬਣੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਕ ਕਾਰਜਾਂ ਅਤੇ ਵਿਆਹ ਸ਼ਾਦੀਆਂ ਲਈ ਵੱਡੀ ਸਹੂਲਤ ਮਿਲੇਗੀ। ਸਰਪੰਚ ਰੋਹਿਤ ਸ਼ਰਮਾ ਨੇ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਗਰਾਂਟ ਦੇਣ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਸਾਂਸਦ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਔਲਖ ਵਿਖੇ ਝੰਡੀ ਦੀ ਕੁਸ਼ਤੀ ਰੋਮਾਂਚਕ ਮੁਕਾਬਲੇ ’ ਚ ਅਰਜੁਨ ਜੰਮੂ ਨੇ ਪੱਪੂ ਨੈਣਾਂ ਦੇਵੀ ਨੂੰ ਹਰਾ ਕੇ ਜਿੱਤੀ ਅਗਲੀ ਖ਼ਬਰ ਵਿਸ਼ਵ ਚੈਂਪੀਅਨਸ਼ਿਪ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਜਿੱਤੇ ਤਗਮੇ
Ad Position 24