02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਚਨੌਲੀ ਵਿਖੇ ਵਿਸ਼ਾਲ ਛਿੰਝ ਮੇਲਾ 25 ਅਤੇ 26 ਨੂੰ ਝੰਡੀ ਦੀ ਕੁਸ਼ਤੀ ਦਿਨੇਸ਼ ਗੁਲੀਆ ਅਤੇ ਨਿਸ਼ਾਤ ਵੀਰ ਵਿਚਕਾਰ ਹੋਵੇਗੀ

ਨੂਰਪੁਰ ਬੇਦੀ , 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਪਿੰਡ ਚਨੌਲੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਛਿੰਝ ਮੇਲਾ 25 ਅਤੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਪਹਿਲਵਾਨ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-09-2026
ਨੂਰਪੁਰ ਬੇਦੀ , 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਪਿੰਡ ਚਨੌਲੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਛਿੰਝ ਮੇਲਾ 25 ਅਤੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਪਹਿਲਵਾਨ ਪਹੁੰਚ ਰਹੇ ਹਨ। ਝੰਡੀ ਦੀ ਕੁਸ਼ਤੀ ਪਹਿਲਵਾਨ ਦਿਨੇਸ਼ ਗੁਲੀਆ ਅਤੇ ਪਹਿਲਵਾਨ ਨਿਸ਼ਾਤ ਵੀਰ ਦੇ ਵਿਚਕਾਰ ਹੋਵੇਗੀ ਝੰਡੀ ਦੀ ਕੁਸ਼ਤੀ ਦਾ ਪਹਿਲਾ ਨਾਮ 81,000 ਅਤੇ ਦੂਜਾ 61 000 ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ 132 ਕੇ . ਵੀ . ਰੂਪਨਗਰ ਵਿਖੇ ਦਿੱਤਾ ਧਰਨਾ ਸਪਲਾਈ ਵਿਚ ਸੁਧਾਰ ਨਾ ਹੋਇਆ... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਦੁਕਾਨ ’ ਚ ਲੱਗੀ ਅੱਗ , ਦੋ ਵਾਹਨ ਸੜੇ
Ad Position 24