12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਮਤਿ ਸਮਾਗਮ ਸਬੰਧੀ ਆੜ੍ਹਤੀ ਐਸੋ :/ ਸੰਗਤਾਂ ਦੀ ਸਾਂਝੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ 16 ਤੋਂ 19 ਸਤੰਬਰ ਤੱਕ ਕਰਵਾਏ ਜਾਣ ਵਾਲਾ ਸਾਲਾਨਾ 4 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀ ਐਸੋ: ਅਤੇ ਇਲਾਕੇ ਦੀ ਸੰਗਤ ਦੀ ਇਕ ਸਾਂਝੀ ਮੀਟਿੰਗ ਆੜ੍ਹਤੀ ਮਨਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਸਮੇਤ ਕਈ ਪ੍ਰਚਾਰਕ ਸੰਗਤਾਂ ਨੂੰ ਚਾਰੋ ਦਿਨ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ 16 ਤੋਂ 19 ਸਤੰਬਰ ਤੱਕ ਕਰਵਾਏ ਜਾਣ ਵਾਲਾ ਸਾਲਾਨਾ 4 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀ ਐਸੋ: ਅਤੇ ਇਲਾਕੇ ਦੀ ਸੰਗਤ ਦੀ ਇਕ ਸਾਂਝੀ ਮੀਟਿੰਗ ਆੜ੍ਹਤੀ ਮਨਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਸਮੇਤ ਕਈ ਪ੍ਰਚਾਰਕ ਸੰਗਤਾਂ ਨੂੰ ਚਾਰੋ ਦਿਨ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਲੰਗਰ ਕਮੇਟੀ, ਜੋੜਾ ਘਰ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਪੰਡਾਲ ਵਿਚਲੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਮੀਟਿੰਗ ਵਿਚ ਮਨਜੀਤ ਸਿੰਘ ਕੰਗ, ਕੇਹਰ ਸਿੰਘ ਦੁੱਗਰੀ ਮੇਜਰ ਸਿੰਘ ਜਸੱੜ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਸੰਧੂਆਂ, ਰਣਧੀਰ ਸਿੰਘ ਬਰਾਸਲਪੁਰ, ਸ਼ੇਰ ਸਿੰਘ ਬਰਸਾਲਪੁਰ, ਧੀਰਾ ਸਿੰਘ ਸਲੇਮਪੁਰ, ਮੇਜਰ ਸਿੰਘ ਮਾਂਗਟ, ਅਵਤਾਰ ਸਿੰਘ ਰਾਏਪੁਰ, ਚਰਨਜੀਤ ਸਿੰਘ ਰਾਏਪੁਰ, ਐਡਵੋਕੇਟ ਜਸਪਾਲ ਸਿੰਘ ਬੇਲਾ, ਸੁਰਿੰਦਰ ਸਿੰਘ ਛਿੰਦਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਦੀ ਮੀਟਿੰਗ ’ ਚ 90 ਕਰੋੜ ਤੋਂ ਵਧੇਰੇ ਦੇ ਵਿਕਾਸ ਕੰਮ ਚੜ੍ਹੇ ’ ਕੌਂਸਲਰਾਂ ਦੇ ਹੰਗਾਮੇ ਦੀ ਭੇਟ ਸੱਤਾ ਤੇ ਵਿਰ...
Ad Position 24