13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ੂਨਦਾਨ ਕੈਂਪ ਲਗਾਇਆ

ਸੁਖਸਾਲ,12 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਹਾਜੀਪੁਰ ਵਿਖੇ ਸਿਮਰਜੀਤ ਸਿੰਘ ਛੇਤਰਾ ਯਾਦ ਵਿਚ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 75 ਡੋਨਰ ਸ਼ਾਮਿਲ ਹੋਏ, ਜਿਨ੍ਹਾਂ ਵਿਚੋਂ ਜਾਂਚ ਦੇ ਬਾਅਦ 62 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸੁਖਸਾਲ,12 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਹਾਜੀਪੁਰ ਵਿਖੇ ਸਿਮਰਜੀਤ ਸਿੰਘ ਛੇਤਰਾ ਯਾਦ ਵਿਚ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 75 ਡੋਨਰ ਸ਼ਾਮਿਲ ਹੋਏ, ਜਿਨ੍ਹਾਂ ਵਿਚੋਂ ਜਾਂਚ ਦੇ ਬਾਅਦ 62 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਨਿਊ ਬਾਬਾ ਜਵਾਹਰ ਸਿੰਘ ਯੂਥ ਵੈੱਲਫੇਅਰ ਕਲੱਬ, ਪਿੰਡ ਵਾਸੀ ਅਤੇ ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਰੋਪੜ ਵਲੋਂ ਲਗਾਏ ਗਏ ਇਸ ਕੈਂਪ ਵਿਚ ਗੁਰੂ ਤੇਗ ਬਹਾਦਰ ਬਲੱਡ ਬੈਂਕ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਖ਼ੂਨ ਇਕੱਤਰ ਕੀਤਾ। ਇਸ ਮੌਕੇ ਅਵਤਾਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਬਹੁਤ ਵਧੀਆ ਪ੍ਰਬੰਧ ਕੀਤਾ। ਪਿੰਡ ਤੇ ਇਲਾਕੇ ਦੇ ਨੌਜਵਾਨਾਂ ਤੇ ਬੀਬੀਆਂ ਨੇ ਵੀ ਵੱਧ ਚੜ੍ਹ ਕੇ ਖ਼ੂਨਦਾਨ ਕੀਤਾ। ਇਸ ਮੌਕੇ ਸੰਸਥਾ ਵਲੋਂ ਮਾ. ਅਵਤਾਰ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਸ਼ਿੰਦਾ, ਸਮਾਜ ਸੇਵੀ ਬਖਸ਼ੀਸ਼ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਅੰਮੂ, ਦਲਜੀਤ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ ਭੰਗਲ, ਧਰਮ ਸਿੰਘ ਨਿੱਕੂਵਾਲ, ਰਣਦੀਪ ਸਿੰਘ ਮੋਜੋਵਾਲ, ਅਸ਼ਵਨੀ ਸ਼ਰਮਾ, ਰਿੰਕੂ ਸੈਣੀ, ਡਾ: ਮੋਹਿਤ ਸ਼ਰਮਾ ਆਦਿ ਅਤੇ ਪਿੰਡ ਦੇ ਮੋਹਤਵਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਕਮਲ ਚੌਹਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਸਚਿਨ ਪਾਇਲਟ ਨਾ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਤਨਪੁਰਾ ਵਿਖੇ ਸਮਾਗਮ ਕਰਵਾਇਆ
Ad Position 24