12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਕਮਲ ਚੌਹਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ’ਤੇ ਦਿੱਤੀ ਵਧਾਈ

ਨੂਰਪੁਰਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਨਾਲ ਸਬੰਧਿਤ ਨੌਜਵਾਨ ਆਗੂ ’ਤੇ ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਭਾਰੀ ਸਚਿਨ ਪਾਇਲਟ ਨਾਲ ਅੱਜ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ, ਇਸ ਮੌਕੇ ’ਤੇ ਕਮਲ ਚੌਹਾਨ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਬਣਨ ’ਤੇ ਦਿਲੋਂ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ’ਤੇ ਕਮਲ ਚੌਹਾਨ ਟੇਡੇਵਾਲ ਨੇ ਉਨਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਬਾਰੇ ਸਾਰਥਿਕ ਵਿਚਾਰ ਵਟਾਦਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨੂਰਪੁਰਬੇਦੀ, 12 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਨਾਲ ਸਬੰਧਿਤ ਨੌਜਵਾਨ ਆਗੂ ’ਤੇ ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਭਾਰੀ ਸਚਿਨ ਪਾਇਲਟ ਨਾਲ ਅੱਜ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ, ਇਸ ਮੌਕੇ ’ਤੇ ਕਮਲ ਚੌਹਾਨ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਬਣਨ ’ਤੇ ਦਿਲੋਂ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ’ਤੇ ਕਮਲ ਚੌਹਾਨ ਟੇਡੇਵਾਲ ਨੇ ਉਨਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਬਾਰੇ ਸਾਰਥਿਕ ਵਿਚਾਰ ਵਟਾਦਰਾ ਕੀਤਾ। ਕਮਲ ਚੌਹਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ‘ ਮਾਇ ਭਾਰਤ ’ ਪੋਰਟਲ ’ ਤੇ ਲਾਈਵ ਜ਼ਿਲ੍ਹਾ ਯੁਵਾ ਅਧਿਕਾਰੀ ਅਸ਼ੀਸ਼ ਪਾਲ ਵਲੋਂ 15... ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24