16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਮਨਿਸਟਰੀਅਲ ਸਰਵਿਸ ਯੂਨੀਅਨ ਇਕਾਈ ਦਾ ਗਠਨ

ਰੂਪਨਗਰ,15 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸਰਕਾਰੀ ਕਾਲਜ ਇਕਾਈ ਦਾ ਗਠਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਚੇਅਰਮੈਨ ਸ੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਸਰਬ ਸੰਮਤੀ ਨਾਲ ਰਣਜੀਤ ਸਿੰਘ ਨੂੰ ਚੇਅਰਮੈਨ, ਬਲਜੀਤ ਸਿੰਘ ਨੂੰ ਪ੍ਰਧਾਨ ਅਤੇ ਅਮਨਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਰੂਪਨਗਰ,15 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸਰਕਾਰੀ ਕਾਲਜ ਇਕਾਈ ਦਾ ਗਠਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਚੇਅਰਮੈਨ ਸ੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਸਰਬ ਸੰਮਤੀ ਨਾਲ ਰਣਜੀਤ ਸਿੰਘ ਨੂੰ ਚੇਅਰਮੈਨ, ਬਲਜੀਤ ਸਿੰਘ ਨੂੰ ਪ੍ਰਧਾਨ ਅਤੇ ਅਮਨਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਰਾਜ ਕੁਮਾਰ ਵਿੱਕੀ ਨੂੰ ਉਪ ਪ੍ਰਧਾਨ, ਕਰਨ ਸਹੋਤਾ ਨੂੰ ਜੁਆਇੰਟ ਸਕੱਤਰ, ਸਰਬਜੀਤ ਸਿੰਘ ਨੂੰ ਖਜ਼ਾਨਚੀ, ਸੁਨੀਲ ਕੁਮਾਰ ਨੂੰ ਪ੍ਰੈੱਸ ਸਕੱਤਰ, ਕਰਮਜੀਤ ਕੌਰ ਨੂੰ ਸੋਸ਼ਲ ਮੀਡੀਆ ਸਕੱਤਰ, ਕਰੁਣ ਕੁਮਾਰ ਸਟੈਨੋ ਨੂੰ ਮੁੱਖ ਸਲਾਹਕਾਰ, ਸਤਨਾਮ ਸਿੰਘ ਨੂੰ ਮੁੱਖ ਬੁਲਾਰਾ ਅਤੇ ਅਨਿਲ ਕੁਮਾਰ ਤੇ ਪਵਨਜੋਤ ਕੌਰ ਨੂੰ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਭਾਜਪਾ ਤਿਆਰ - ਗਿੱਲ ‘ਨਸ਼ਾ ਵਿਰੋਧੀ ਰੈਲੀ’ ਨੂੰ ਜਨ-ਅੰਦੋਲਨ ਬਣਾਉਣ ਦਾ ਸੱਦਾ ਅਗਲੀ ਖ਼ਬਰ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੋਰਿੰਡਾ ਦੇ ਵਾਰਡ ਨੰਬਰ 12 ਦੇ ਵਸਨੀਕ ਪ੍ਰੇਸ਼ਾਨ
Ad Position 24