17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ ਵਿਸ਼ੇਸ਼ ਸੈਮੀਨਾਰ ਅੱਜ

ਸ੍ਰੀ ਚਮਕੌਰ ਸਾਹਿਬ,17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਮਿਤੀ 18 ਸਤੰਬਰ ਨੂੰ ਸਵੇਰੇ 10 ਵਜੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਤੇਜਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਚਮਕੌਰ ਸਾਹਿਬ,17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਮਿਤੀ 18 ਸਤੰਬਰ ਨੂੰ ਸਵੇਰੇ 10 ਵਜੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਤੇਜਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕਰਨਗੇ। ਇਸ ਉਪਰੰਤ ਜਥੇਬੰਦੀ ਦੀ ਮੀਟਿੰਗ ਹੋਵੇਗੀ, ਜਿਸ ਵਿਚ ਪਾਰਟੀ ਗਤੀਵਿਧੀਆਂ ਅਤੇ ਨਵੀਆਂ ਨਿਯੁਕਤੀਆਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ‘ ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ ’ ਮੁਹਿੰਮ ਤਹਿਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਮੰਡੀ ’ ਚ ਪੁੱਜਿਆ ਝੋਨਾ ਮੁੜ ਘਰ ਭੇਜਣ ’ ਤੇ ਕਿਸਾਨਾਂ ਦਾ ਚੜ੍ਹਿਆ ਪਾਰਾ 20 ਸਤੰਬਰ ਤੱਕ ਲਿਫਟਿੰਗ ਨਾ ਹੋਈ ਤਾਂ ਰੂਪਨਗਰ-...
Ad Position 24