20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਇੰਚਾਰਜ ਗੜ੍ਹੀ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਵਿਖੇ ਹੋਏ ਨਤਮਸਤਕ ਮਹਾਂਪੁਰਸ਼ਾਂ ਤੋਂ ਲਿਆ ਅਸ਼ੀਰਵਾਦ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨਜ਼ਦੀਕੀ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਖੀ ਬਾਬਾ ਸੁਖਪਾਲ ਸਿੰਘ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮਹਾਂਪੁਰਸ਼ਾਂ ਨਾਲ ਪੰਜਾਬ ਸੂਬੇ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ।

Ad Position 21
No active advertisement
ਭੈਰੋਮਾਜਰਾ ਵਿਖੇ ਪੁੱਜੇ ਜਸਵੀਰ ਸਿੰਘ ਗੜੀ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਤੋਂ ਅਸ਼ੀਰਵਾਦ ਹਾਸਲ ਕਰਦੇ ਹੋਏ। ਤਸਵੀਰ:ਜਗਮੋਹਣ ਸਿੰਘ ਨਾਰੰਗ 20-09-2026
ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨਜ਼ਦੀਕੀ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੁਖੀ ਬਾਬਾ ਸੁਖਪਾਲ ਸਿੰਘ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮਹਾਂਪੁਰਸ਼ਾਂ ਨਾਲ ਪੰਜਾਬ ਸੂਬੇ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ। ਇਸ ਮੌਕੇ ਬਾਬਾ ਸੁਖਪਾਲ ਸਿੰਘ ਨੇ ਸ੍ਰੀ ਗੜ੍ਹੀ ਨੂੰ ਸਿਰਪਾਓ ਬਖਸ਼ਿਸ਼ ਕੀਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਗੁਰਮੁੱਖ ਸਿੰਘ ਸਾਬਕਾ ਸਰਪੰਚ, ਸਰਪੰਚ ਰਜਿੰਦਰ ਸਿੰਘ ਰਾਜੂ, ਪੰਚ ਬਲਵੀਰ ਸਿੰਘ ਬੱਲੀ, ਗੁਰਿੰਦਰ ਸਿੰਘ ਗਿੰਦੂ ਪੰਚ, ਗੁਰਨਾਮ ਸਿੰਘ ਕਿਸਾਨ ਆਗੂ, ਸਮਾਜ ਸੇਵੀ ਜੱਸ ਭੈਰੋਮਾਜਰਾ, ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾਂ, ਪਰਵਿੰਦਰ ਸਿੰਘ, ਜਤਿੰਦਰ ਸਿੰਘ, ਇੰਦਰਜੀਤ ਸਿੰਘ, ਮਲਕੀਤ ਸਿੰਘ ਫੂਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਬਾਬਾ ਫਰੀਦ ਜੀ ਦੇ ਜਨਮ ਦਿਨ ਨੂੰ ਸਮਰਪਿਤ 23 ਨੂੰ ਮਨਾਇਆ ਜਾਵੇਗਾ ਪੰਜਾਬੀ ਦਿਵਸ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਧਾ ਅਸ਼ਟਮੀ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ
Ad Position 24