20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ

ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਮਿਓਪੈਥੀ ਮੈਡੀਕਲ ਅਫਸਰ ਡਾ.

Ad Position 21
No active advertisement
ਅਜੀਤ ਡੈਸਕ 20-09-2026
ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਮਿਓਪੈਥੀ ਮੈਡੀਕਲ ਅਫਸਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰਪਾਲ ਸਿੰਘ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਉਪਰਾਲੇ ਸਦਕਾ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ. ਕੁਸੁਮ ਦੀ ਅਗਵਾਈ ਹੇਠ ਇਹ ਕੈਂਪ ਲਗਾਇਆ ਗਿਆ। ਕੈਂਪ ਵਿਚ ਆਯੁਰਵੈਦਿਕ ਮੈਡੀਕਲ ਅਫਸਰ ਡਾ. ਸੁਮਿਤਾ ਅਤੇ ਡਾ. ਜਗਦੀਪ ਕੌਰ ਨੇ ਕੁੱਲ 887 ਮਰੀਜ਼ਾਂ ਦਾ ਮੁਫਤ ਚੈਕਅਪ ਕਰਕੇ ਉਹਨਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਵਿੰਦਰ ਕੌਰ, ਪਰਵਿੰਦਰ ਸਿੰਘ, ਸਵਰਨਪ੍ਰੀਤ ਕੌਰ, ਰਾਜਪਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧਮਾਣਾ , ਗੋਲੂ ਮਾਜਰਾ ਅਤੇ ਨੌਧੇਮਾਜਰਾ ਦਾ ਸਾਂਝਾ ਮੇਲਾ ਧੂਮ - ਧੜੱਕੇ ਨਾਲ ਸਮਾਪਤ ਜੀਪ ਵਾਲੀ ਝੰਡੀ ਦੀ ਕੁਸ਼ਤੀ ਸਾਹਿਲ ਕੁ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਪੜ੍ਹੀ ਵਿਖੇ ਭਰੂਣ ਹੱਤਿਆ ਅਤੇ ਡੇਂਗੂ ਮਲੇਰੀਆ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ
Ad Position 24