28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

1 ਅਕਤੂਬਰ ਨੂੰ ਹੋਵੇਗੀ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ-ਤੋਗੜ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਅਕਤੂਬਰ 2026 ਨੂੰ ਸ਼ਾਮ 4 ਵਜੇ ਲੜਕੀਆਂ ਦੇ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਖੇ ਹੋਵੇਗੀ।

Ad Position 21
No active advertisement
ਅਜੀਤ ਡੈਸਕ 29-09-2026
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਅਕਤੂਬਰ 2026 ਨੂੰ ਸ਼ਾਮ 4 ਵਜੇ ਲੜਕੀਆਂ ਦੇ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕੌਂਸਲ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਕਰਨਗੇ। ਐਡੀਟਰ ਇੰਜ. ਦੀਦਾਰ ਸਿੰਘ ਨੇ ਦੱਸਿਆ ਕਿ ਮੁੱਖ ਮਹਿਮਾਨ ਡਾ. ਰਿਹਮਾਨਸ਼ੂ ਸੋਨੀ, ਸੰਸਥਾਪਕ ਸੋਨੀ ਗੈਸਟਰੋ ਐਂਡ ਲਿਵਰ ਹਸਪਤਾਲ, ਰੂਪਨਗਰ, ਪੇਟ, ਆਂਤਾਂ, ਜਿਗਰ ਅਤੇ ਪਾਚਨ ਤੰਤਰ ਨਾਲ ਸਬੰਧਤ ਬਿਮਾਰੀਆਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦੇਣਗੇ। ਮੈਂਬਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ। ਇਸ ਮੌਕੇ ਮਨੋਰੰਜਨ ਪ੍ਰੋਗਰਾਮ ਅਤੇ ਸਤੰਬਰ ਮਹੀਨੇ ਦੇ ਜਨਮਦਿਨ ਤੇ ਵਿਆਹ ਦੀਆਂ ਵਰ੍ਹੇਗੰਢਾਂ ਮਨਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਬਲਵੀਰ ਸਿੰਘ ਕਾਰਜਕਾਰੀ ਪ੍ਰਧਾਨ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਅਤੇ ਸਾਥੀ। (ਸੱ... ਅਗਲੀ ਖ਼ਬਰ ਦੜੂਆ ਹੱਤਿਆਕਾਂਡ ਦੇ ਮੁੱਖ ਮੁਲਜ਼ਮ ਸਣੇ ਬਾਕੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ ਤੇ ਪਰਿਵਾਰ ’ ਚ ਰੋਸ ਪਰਿਵਾਰ ਨੇ ਪੁਲਿਸ ਅਧਿਕ...
Ad Position 24