04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਧਾਰਮਿਕ ਸਥਾਨਾਂ ਨਾਲ ਬੱਚਿਆਂ ਤੇ ਨੌਜਵਾਨਾਂ ਦੀ ਵਧਦੀ ਸ਼ਮੂਲੀਅਤ ਸ਼ੁੱਭ ਸੰਕੇਤ : ਗੌਰਵ ਰਾਣਾ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਗਾਂਧੀ ਚੌਕ ਸਥਿਤ ਸ਼੍ਰੀ ਕ੍ਰਿਸ਼ਨ ਮੰਦਰ ਵਿਖੇ ਧਰਮ ਪ੍ਰਚਾਰ ਲੜੀ ਤਹਿਤ ਕਰਵਾਏ ਧਾਰਮਿਕ ਸਮਾਗਮ ਵਿਚ ਸਮਾਜ ਸੇਵੀ ਅਤੇ ਪੰਜਾਬ ਸਾਂਝੀਵਾਲਤਾ ਦੇ ਆਗੂ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋ ਕੇ ਭਜਨ-ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਸਮਾਜ ਲਈ ਸ਼ੁੱਭ ਸੰਕੇਤ ਹੈ।

Ad Position 21
No active advertisement
ਕ੍ਰਿਸ਼ਨ ਮੰਦਰ ਵਿਖੇ ਗੌਰਵ ਰਾਣਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। 05-10-2026
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਗਾਂਧੀ ਚੌਕ ਸਥਿਤ ਸ਼੍ਰੀ ਕ੍ਰਿਸ਼ਨ ਮੰਦਰ ਵਿਖੇ ਧਰਮ ਪ੍ਰਚਾਰ ਲੜੀ ਤਹਿਤ ਕਰਵਾਏ ਧਾਰਮਿਕ ਸਮਾਗਮ ਵਿਚ ਸਮਾਜ ਸੇਵੀ ਅਤੇ ਪੰਜਾਬ ਸਾਂਝੀਵਾਲਤਾ ਦੇ ਆਗੂ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋ ਕੇ ਭਜਨ-ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਸਮਾਜ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੌਜਵਾਨ ਪੀੜ੍ਹੀ ਨੂੰ ਚੰਗੇ ਸੰਸਕਾਰਾਂ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੰਦਰ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਮੂਲ ਰਾਜ ਸ਼ਰਮਾ, ਸ਼ੰਕਰ ਸ਼ਰਮਾ ਅਤੇ ਮੋਨਿਕਾ ਰਾਣੀ ਸਮੇਤ ਪ੍ਰਬੰਧਕਾਂ ਵਲੋਂ ਗੌਰਵ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬੇਦਾਰ ਰੌਸ਼ਨ ਲਾਲ, ਹਰਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਰਾਜੇਸ਼ ਕੁਮਾਰ ਅਤੇ ਬਲਵੀਰ ਚੰਦ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਗ੍ਰਾਹਕ ਪੰਚਾਇਤ ਨੇ ਨੂਰਪੁਰ ਬੇਦੀ - ਰੂੜੇਮਾਜਰਾ ਸੜਕ ਦੀ ਖਸਤਾ ਹਾਲ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੂੰ ਸਦਮਾ, ਭਣਵਈਏ ਦਾ ਦਿਹਾਂਤ
Ad Position 24