04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਜੇ ਵਰਮਾ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਖੁਸ਼ੀ ਜਤਾਈ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਸੀਨੀਅਰ ਆਗੂ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਖੇਡਾਂ ਦੇ ਨਾਲ-ਨਾਲ ਸਿਆਸਤ ਵਿਚ ਵੀ ਤਜਰਬੇਕਾਰ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 05-10-2026
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਸੀਨੀਅਰ ਆਗੂ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਖੇਡਾਂ ਦੇ ਨਾਲ-ਨਾਲ ਸਿਆਸਤ ਵਿਚ ਵੀ ਤਜਰਬੇਕਾਰ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸੰਜੇ ਵਰਮਾ ਨੇ ਕਿਹਾ ਕਿ ਉਹ ਹਲਕਾ ਰੂਪਨਗਰ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕਰਨਗੇ। ਉਨ੍ਹਾਂ ਪ੍ਰਗਟ ਸਿੰਘ ਦੀ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 21 ਸੋਨ, 27 ਚਾਂਦੀ ਤੇ 37 ਕਾਂਸੀ ਤਗਮੇ ਹਾਕੀ ਤੇ ਕ੍ਰਿਕਟ ’ਚ ਦੋਹਰਾ ਸੋਨ ਤਗਮਾ ਦੇਸ਼ ਦਾ ਮਾਣ ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਾਲਾਂ ਪੁਰਾਣੀ ਮੰਗ ਹੋਈ ਪੂਰੀ
Ad Position 24