10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚੰਨੀ ਦੇ ਗ੍ਰਹਿ ਵਿਖੇ ਤਿੰਨ ਰੋਜ਼ਾ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਭਲਕੇ ਤੋਂ ਸ਼ੁਰੂ

ਮੋਰਿੰਡਾ, 9 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੋਰਿੰਡਾ ਸਥਿਤ ਗ੍ਰਹਿ ਵਿਖੇ ਤਿੰਨ ਰੋਜ਼ਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 11, 12 ਤੇ 13 ਅਕਤੂਬਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ 1 1 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ, 12 ਅਕਤੂਬਰ ਨੂੰ ਬਲਾਕ ਸਿੰਘ ਤੇ ਘੜੂੰਆਂ ਅਤੇ 13 ਅਕਤੂਬਰ ਨੂੰ ਬਲਾਕ ਮੋਰਿੰਡਾ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 10-10-2026
ਮੋਰਿੰਡਾ, 9 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੋਰਿੰਡਾ ਸਥਿਤ ਗ੍ਰਹਿ ਵਿਖੇ ਤਿੰਨ ਰੋਜ਼ਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 11, 12 ਤੇ 13 ਅਕਤੂਬਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ 1 1 ਅਕਤੂਬਰ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ, 12 ਅਕਤੂਬਰ ਨੂੰ ਬਲਾਕ ਸਿੰਘ ਤੇ ਘੜੂੰਆਂ ਅਤੇ 13 ਅਕਤੂਬਰ ਨੂੰ ਬਲਾਕ ਮੋਰਿੰਡਾ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤਿੰਨ ਰੋਜ਼ਾ ਚੈੱਕਅਪ ਕੈਂਪ ਦੌਰਾਨ ਅਪਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਅੱਖਾਂ ਦੇ ਵਧੀਆ ਹਸਪਤਾਲ ਵਿਚ ਮੁਫ਼ਤ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੈਂਪ ਵਿਚ ਆਉਣ ਜਾਣ ਵਾਲੇ ਮਰੀਜ਼ਾਂ ਲਈ ਬੱਸਾਂ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਏ ਹਨ। 09 ਆਰਪੀਆਰ34 ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਕਬੱਡੀ ਤੇ ਜੂਡੋ ਮੁਕਾਬਲਿਆਂ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਮੰਗਾਂ ਦਾ ਹੱਲ ਨਾ ਹੋਣ ’ਤੇ 14 ਅਕਤੂਬਰ ਨੂੰ ਸੋਲਖੀਆਂ ਟੋਲ ਪਲਾਜ਼ਾ ਜਾਮ ਕਰਨ ਦੀ ਚਿਤਾਵਨੀ
Ad Position 24