09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੀਬੀ ਕੀ ਹਵੇਲੀ ਰੋਪੜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਈ ਰਾਸ - ਲੀਲ੍ਹਾ

ਕਾਹਨਪੁਰ ਖੂਹੀ, 9 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੱਜ ਬਾਬਾ ਗੁਰਦਿੱਤਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਡਾਇਰੈਕਟਰ ਰਜਿੰਦਰ ਕਿਸਾਨਾਂ ਦੀ ਅਗਵਾਈ ਹੇਠ ਇੰਡਸ ਇੰਟਰਨੈਸ਼ਨਲ ਯੂਨੀਵਰਸਿਟੀ ਬਾਥੂ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਵਿਖੇ ਲਗਭਗ 40 ਸਕੂਲਾਂ ਨੇ ਕਲਚਰ ਪ੍ਰਤੀਯੋਗਤਾ, ਸਪੋਰਟਸ ਪ੍ਰਤੀਯੋਗਤਾ, ਡਰਾਇੰਗ ਅਤੇ ਲੇਖ ਮੁਕਾਬਲੇ ਅਤੇ ਇਸ ਤਰ੍ਹਾਂ ਦੀਆਂ 24 ਪ੍ਰਤੀਯੋਗਤਾਵਾਂ ਯੂਨੀਵਰਸਿਟੀ ਵਲੋਂ ਕਰਵਾਈਆਂ ਗਈਆਂ, ਜਿਸ ਵਿਚ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਲਗਭਗ ਸੋ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਐੱਸ.

Ad Position 21
No active advertisement
ਪ੍ਰੋਗਰਾਮ ਦੌਰਾਨ ਪ੍ਰਬੰਧਕ ਅਤੇ ਪਤਵੰਤੇ। 10-10-2026
ਕਾਹਨਪੁਰ ਖੂਹੀ, 9 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੱਜ ਬਾਬਾ ਗੁਰਦਿੱਤਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਡਾਇਰੈਕਟਰ ਰਜਿੰਦਰ ਕਿਸਾਨਾਂ ਦੀ ਅਗਵਾਈ ਹੇਠ ਇੰਡਸ ਇੰਟਰਨੈਸ਼ਨਲ ਯੂਨੀਵਰਸਿਟੀ ਬਾਥੂ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਵਿਖੇ ਲਗਭਗ 40 ਸਕੂਲਾਂ ਨੇ ਕਲਚਰ ਪ੍ਰਤੀਯੋਗਤਾ, ਸਪੋਰਟਸ ਪ੍ਰਤੀਯੋਗਤਾ, ਡਰਾਇੰਗ ਅਤੇ ਲੇਖ ਮੁਕਾਬਲੇ ਅਤੇ ਇਸ ਤਰ੍ਹਾਂ ਦੀਆਂ 24 ਪ੍ਰਤੀਯੋਗਤਾਵਾਂ ਯੂਨੀਵਰਸਿਟੀ ਵਲੋਂ ਕਰਵਾਈਆਂ ਗਈਆਂ, ਜਿਸ ਵਿਚ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਲਗਭਗ ਸੋ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਐੱਸ. ਪੀ. ਸਚਿਨ ਹੀਰੇਮਠ ਊਨਾ ਹਿਮਾਚਲ ਸ਼ਾਮਿਲ ਸਨ। ਜਿਸ ਵਿਚ ਕੱੁਝ ਪ੍ਰਤੀਯੋਗਤਾਵਾਂ ਵਿਚ ਪਹਿਲਾ ਸਥਾਨ ਅਤੇ ਕੁੱਝ ਪ੍ਰਤੀਯੋਗਤਾਵਾਂ ਵਿਚ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਡਾਇਰੈਕਟਰ ਰਜਿੰਦਰ ਕਿਸਾਨਾਂ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਵਾਈਸ ਚਾਂਸਲਰ ਸੰਜੇ ਬੈਹਿਲ ਅਤੇ ਰਜਿਸਟਰਾਰ ਡਾ: ਜਗਦੇਵ ਸਿੰਘ ਰਾਣਾ ਦਾ, ਜਿਨ੍ਹਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਅਤੇ ਸਾਡੇ ਸਾਰੇ ਸਕੂਲ ਸਟਾਫ਼ ਨੂੰ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਵਿਚ ਸ਼ਾਮਿਲ ਹਿਮਾਚਲ ਅਤੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਅਤੇ ਯੂਨੀਵਰਸਿਟੀ ਦਾ ਸਟਾਫ਼ ਅਤੇ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦਾ ਸਮੂਹ ਸਟਾਫ਼ ਦੀ ਸ਼ਾਮਿਲ ਸੀ। ਇਸ ਮੌਕੇ ਡਾਇਰੈਕਟਰ ਰਜਿੰਦਰ ਕਿਸਾਨਾਂ, ਵਾਈਸ ਪ੍ਰਿੰਸੀਪਲ ਸਿਮਰਨ ਕਿਸਾਨਾਂ, ਕੋਆਰਡੀਨੇਟਰ ਸੰਜੀਵ ਕੁਮਾਰ, ਸੁਖਬੀਰ ਸਿੰਘ, ਮਨਦੀਪ ਸਿੰਘ, ਮੀਨਾ ਦੇਵੀ, ਹਰਸ਼ਦੀਪ ਕੌਰ, ਰਮਨਦੀਪ ਕੌਰ, ਤਾਨੀਆ ਸ਼ਰਮਾ, ਮਨੀਸ਼ਾ, ਰੁਪਿੰਦਰ ਕੌਰ ਅਧਿਆਪਕ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਟੌਰ ਸਕੂਲ ਵਿਖੇ ਸੇਵਾ ਸੰਕਲਪ ਤਹਿਤ ਡਰਾਇੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਬੂਰਮਾਜਰਾ ਦੇ ਬੱਸ ਅੱਡੇ ’ਤੇ ਕਰਿਆਨੇ ਦੀ ਦੁਕਾਨ ਵਿਚ ਹੋਈ ਚੋਰੀ
Ad Position 24