11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸੰਬੰਧੀ ਕੀਤਾ ਸਰਵੇ

ਮੋਰਿੰਡਾ, 10 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਵਿਚ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਤੇਜ ਸਿਰਦਰਦ, ਤੇਜ ਬੁਖਾਰ, ਸਰੀਰ ਵਿਚ ਦਰਦ ਆਦਿ ਡੇਂਗੂ ਦੇ ਲੱਛਣ ਹਨ।

Ad Position 21
No active advertisement
ਅਜੀਤ ਡੈਸਕ 11-10-2026
ਮੋਰਿੰਡਾ, 10 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਵਿਚ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਤੇਜ ਸਿਰਦਰਦ, ਤੇਜ ਬੁਖਾਰ, ਸਰੀਰ ਵਿਚ ਦਰਦ ਆਦਿ ਡੇਂਗੂ ਦੇ ਲੱਛਣ ਹਨ। ਉਹਨਾਂ ਦੱਸਿਆ ਕਿ ਆਪਣੇ ਆਸੇ-ਪਾਸੇ ਕਿਤੇ ਵੀ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਵੀ ਹੈ ਤਾਂ ਉੱਥੇ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਸਾਨੂੰ ਆਪਣਾ ਆਲਾ-ਦੁਆਲਾ ਪੂਰੀ ਤਰ੍ਹਾਂ ਸਾਫ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਲਖਮਿੰਦਰ ਸਿੰਘ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ, ਸਿਹਤ ਕਰਮਚਾਰੀ ਗੁਰਦੀਪ ਸਿੰਘ ਅਤੇ ਅਜੀਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡਮ ਗਗਨ ਸੈਣੀ ਦੀ ਅਗਵਾਈ ’ ਚ ਰੋਟਰੀ ਕਲੱਬ ਰੂਪਨਗਰ ਦੀ ਸੇਵਾ ਮੁਹਿੰਮ ਨੇ ਛੂਹੀਆਂ ਨਵੀਆਂ ਬੁਲੰਦੀਆਂ ਅਗਲੀ ਖ਼ਬਰ ਪਾਵਰ ਕਾਲੋਨੀ ਨੇ ਅਧਰੇੜਾ ਨੂੰ 4-0 ਨਾਲ ਹਰਾ ਕੇ ਕੀਤੀ ਜੇਤੂ ਸ਼ੁਰੂਆਤ ਸਾਲਾਨਾ ਫੁੱਟਬਾਲ ਟੂਰਨਾਮੈਂਟ ਦਾ ਚੀਫ਼ ਇੰਜੀਨੀਅਰ ਸ...
Ad Position 24