10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ...

( ਸਫ਼ਾ 5 ਦੀ ਬਾਕੀ ) ਸੁਚਾਰੂ ਢੰਗ ਨਾਲ ਚਲਾਉਣ ਅਤੇ ਦੂਰ ਦੁਰਾਡੇ ਤੋਂ ਦਰਸ਼ਨ ਦੀਦਾਰੇ ਕਰਨ ਆਉਂਦੀਆਂ ਸੰਗਤਾਂ ਨਾਲ ਪੂਰੀ ਹਲੀਮੀ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣ ਦੀ ਪ੍ਰੇਰਿਤ ਕੀਤਾ । ਉਨ੍ਹਾਂ ਕਰਮਚਾਰੀਆਂ ਨੂੰ ਇਹ ਵੀ ਸੁਚੇਤ ਕੀਤਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਆਪਣਾ ਆਚਰਨ ਉੱਚਾ ਅਤੇ ਸੁੱਚਾ ਰੱਖਣ ਅਤੇ ਇਹ ਸਾਰੇ ਕਾਰਜ ਸੇਵਾ ਭਾਵਨਾ ਅਤੇ ਗੁਰੂ ਤੇ ਭੈਅ ’ਚ ਰਹਿੰਦਿਆਂ ਕਰਨ ।

Ad Position 21
No active advertisement
ਅਜੀਤ ਡੈਸਕ 11-10-2026
( ਸਫ਼ਾ 5 ਦੀ ਬਾਕੀ ) ਸੁਚਾਰੂ ਢੰਗ ਨਾਲ ਚਲਾਉਣ ਅਤੇ ਦੂਰ ਦੁਰਾਡੇ ਤੋਂ ਦਰਸ਼ਨ ਦੀਦਾਰੇ ਕਰਨ ਆਉਂਦੀਆਂ ਸੰਗਤਾਂ ਨਾਲ ਪੂਰੀ ਹਲੀਮੀ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣ ਦੀ ਪ੍ਰੇਰਿਤ ਕੀਤਾ । ਉਨ੍ਹਾਂ ਕਰਮਚਾਰੀਆਂ ਨੂੰ ਇਹ ਵੀ ਸੁਚੇਤ ਕੀਤਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਆਪਣਾ ਆਚਰਨ ਉੱਚਾ ਅਤੇ ਸੁੱਚਾ ਰੱਖਣ ਅਤੇ ਇਹ ਸਾਰੇ ਕਾਰਜ ਸੇਵਾ ਭਾਵਨਾ ਅਤੇ ਗੁਰੂ ਤੇ ਭੈਅ ’ਚ ਰਹਿੰਦਿਆਂ ਕਰਨ । ਉਨ੍ਹਾਂ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਇਹ ਵੀ ਕਿਹਾ ਕਿ ਉਹ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਜਾਵੇ ਅਤੇ ਗੁਰੂ ਨੂੰ ਸਮਰਪਿਤ ਭਾਵਨਾ ਵਾਲਾ ਸੁਨੇਹਾ ਦੇਣ । ਤਾਂ ਜੋ ਸੰਗਤਾਂ ਦੀਆਂ ਗੁਰੂ ਪ੍ਰਤੀ ਸ਼ਰਧਾ ਭਾਵਨਾ ਨੂੰ ਕਿਸੇ ਵੀ ਤਰ੍ਹਾਂ ਦੀ ਸੱਟ ਨਾ ਵਜੇ । ਹਾਜ਼ਰ ਮੁਲਾਜ਼ਮਾਂ ਨੇ ਮੀਟਿੰਗ ’ਚ ਇਹ ਭਰੋਸਾ ਵੀ ਦਿੱਤਾ ਕਿ ਉਹ ਉਨ੍ਹਾਂ ਦੀ ਗੱਲਾਂ ਅਤੇ ਦਿੱਤੇ ਸੂੁਝਾਅਵਾਂ ਦੀ ਪੂਰੀ ਪਾਲਣਾ ਕਰਨਗੇ । ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਮੀਤ ਮੈਨੇਜਰ ਭੁਪਿੰਦਰ ਸਿੰਘ ਬੀਕਾਪੁਰ, ਸੁਖਵੀਰ ਸਿੰਘ ਕਲਮਾਂ, ਦਵਿੰਦਰ ਸਿੰਘ ਢਿੱਲੋਂ, ਇੰਜ: ਚੰਦਰਪਾਲ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਹਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਵਲੋਂ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਪ੍ਰਤੀਕਿਰਿਆ ਮੁਹਿੰਮ ਪਿੰਡ ਮਟੌਰ ਤੋਂ ਸ਼ੁਰੂ 20 ਅਕਤੂਬਰ ਤੱਕ ਹਲਕੇ ਦੇ ਪਿੰਡਾਂ ਤੋਂ ਲਈ ਜਾਵੇਗੀ ਰਾਏ- ਜਥੇਦਾਰ ਮਟੌਰ
Ad Position 24