10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਲਾਇੰਸ ਕਲੱਬ ਵਲੋਂ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਅੱਜ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ ਐਸ ਨਿੱਕੂਵਾਲ)-ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਵਿਖੇ ਮੁਫ਼ਤ ਦਿਲ, ਹੱਡੀਆਂ, ਜੋੜਾਂ, ਡਾਕਟਰੀ ਜਾਂਚ ਅਤੇ ਫਿਜ਼ੀਉਥੈਰੇਪੀ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕੈਂਪ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।

Ad Position 21
No active advertisement
ਅਜੀਤ ਡੈਸਕ 11-10-2026
ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ ਐਸ ਨਿੱਕੂਵਾਲ)-ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਵਿਖੇ ਮੁਫ਼ਤ ਦਿਲ, ਹੱਡੀਆਂ, ਜੋੜਾਂ, ਡਾਕਟਰੀ ਜਾਂਚ ਅਤੇ ਫਿਜ਼ੀਉਥੈਰੇਪੀ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕੈਂਪ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਲੋਕਾਂ ਨੂੰ ਮੁੱਢਲੀਆਂ ਸਿਹਤ ਜਾਂਚ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੀਆਂ ਪੁਰਾਣੀਆਂ ਡਾਕਟਰੀ ਰਿਪੋਰਟਾਂ ਨਾਲ ਲਿਆਉਣ ਅਤੇ ਨਿਰਧਾਰਿਤ ਸਮੇਂ ਦੌਰਾਨ ਪਹੁੰਚ ਕੇ ਕੈਂਪ ਦਾ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਸਲੇਮਪੁਰ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ...
Ad Position 24