11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ ਐਸ ਨਿੱਕੂਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਨਤਮਸਤਕ ਹੋਏ। ਉਨ੍ਹਾਂ ਆਰੰਭਤਾ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-10-2026
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ ਐਸ ਨਿੱਕੂਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਨਤਮਸਤਕ ਹੋਏ। ਉਨ੍ਹਾਂ ਆਰੰਭਤਾ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਵਲੋਂ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਰਬੱਤ ਦੇ ਭਰੇ ਦੀ ਅਰਦਾਸ ਕਰਨ ਆਏ ਹਨ । ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ, ਜੋ ਨਿਮਾਣੇ ਨੂੰ ਇੰਨਾ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਉਹ ਮੁਕੱਦਸ ਅਸਥਾਨ ਹੈ ਜਿੱਥੇ ਦਸਮੇਸ਼ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਦੇ ਬਰਡ ਵਾਚ ਸੈਂਟਰ ’ ਚ ਵੱਡਾ ਹਾਦਸਾ , ਫੱਟੇ ਟੁੱਟਣ ਕਾਰਨ ਵਿਅਕਤੀ ਡੂੰਘੇ ਪਾਣੀ ’ ਚ ਡਿਗਿਆ ਯੋਗਾ ਗਰੁੱਪ ਅਤੇ... ਅਗਲੀ ਖ਼ਬਰ ਇਲਾਕੇ ਦੀਆਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਕੀਤੀ ਅਪੀਲ
Ad Position 24