12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੌਧਰੀ ਨੰਦ ਲਾਲ ਨੂੰ ਸਦਮਾ , ਭਰਾ ਸਵਰਗਵਾਸ

ਕਾਹਨਪੁਰ ਖੂਹੀ, 12 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਪਿੰਡ ਰੋੜੂਆਣਾ ਦੇ ਵਸਨੀਕ ਅਤੇ ਗੁੱਜਰ ਸਮਾਜ ਦੇ ਮੁੱਖ ਆਗੂ ਚੌਧਰੀ ਨੰਦ ਲਾਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਚੌਧਰੀ ਤੀਰਥ ਰਾਮ ਅਚਾਨਕ ਅਕਾਲ ਚਲਾਣਾ ਕਰ ਗਏ। ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਗੁਰ ਮਰਿਆਦਾ ਅਨੁਸਾਰ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਕਾਹਨਪੁਰ ਖੂਹੀ, 12 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਪਿੰਡ ਰੋੜੂਆਣਾ ਦੇ ਵਸਨੀਕ ਅਤੇ ਗੁੱਜਰ ਸਮਾਜ ਦੇ ਮੁੱਖ ਆਗੂ ਚੌਧਰੀ ਨੰਦ ਲਾਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਚੌਧਰੀ ਤੀਰਥ ਰਾਮ ਅਚਾਨਕ ਅਕਾਲ ਚਲਾਣਾ ਕਰ ਗਏ। ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਗੁਰ ਮਰਿਆਦਾ ਅਨੁਸਾਰ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ, ਚੌਧਰੀ ਕਮਲ ਚੌਹਾਨ ਟੇਢੇਵਾਲ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਆਪ ਆਗੂ ਗੋਗੀ ਟੇਢੇਵਾਲ, ਬਾਬੂ ਕਸ਼ਮੀਰੀ ਲਾਲ, ਚੌਧਰੀ ਹੁਸਨ ਲਾਲ, ਦੇਸ ਰਾਜ ਸੈਣੀਮਾਜਰਾ, ਪ੍ਰਕਾਸ਼ ਰਾਮ ਸਾਬਕਾ ਸਰਪੰਚ ਸਾਖਪੁਰ ਆਦਿ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿੰਘਪੁਰ ਹਸਪਤਾਲ ਦੇ ਵਿਕਾਸ ਕਾਰਜਾਂ ਲਈ ਹੈਲਥ ਕਾਰਪੋਰੇਸ਼ਨ ਦੀ ਟੀਮ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਅਬੈਕਸ ਵਿਦਿਆਰਥੀਆਂ ਦਾ ਵਿਦਾਇਗੀ ਤੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
Ad Position 24