14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਮੈਡੀਕਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ

ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀਆਂ ਦੀ ਸਾਂਝੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਸੁਖਜੰਤ ਸਿੰਘ ਕੋਟਲੀ, ਨੰਬਰਦਾਰ ਰਣਧੀਰ ਮਾਜਰੀ ਤੇ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਫ਼ਰੰਟ ਦੇ ਉੱਗੇ ਆਗੂ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਤੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ, ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਇੱਕ ਮੈਡੀਕਲ ਸਟੋਰ ਅੰਦਰ ਦਿਵਾਈਆਂ ਦੀ ਆੜ ਵਿਚ ਨਸ਼ਾ ਵੇਚਣ ਵਾਲੇ ਵਿਅਕਤੀ ਵਲੋਂ ਸ਼ਰੇਆਮ ਗੋਲੀਆਂ ਮਾਰਕੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰ ਦੇਣਾ ਬਹੁਤ ਹੀ ਨਿੰਦਣਯੋਗ ਘਟਨਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀਆਂ ਦੀ ਸਾਂਝੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਸੁਖਜੰਤ ਸਿੰਘ ਕੋਟਲੀ, ਨੰਬਰਦਾਰ ਰਣਧੀਰ ਮਾਜਰੀ ਤੇ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਫ਼ਰੰਟ ਦੇ ਉੱਗੇ ਆਗੂ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਤੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ, ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਇੱਕ ਮੈਡੀਕਲ ਸਟੋਰ ਅੰਦਰ ਦਿਵਾਈਆਂ ਦੀ ਆੜ ਵਿਚ ਨਸ਼ਾ ਵੇਚਣ ਵਾਲੇ ਵਿਅਕਤੀ ਵਲੋਂ ਸ਼ਰੇਆਮ ਗੋਲੀਆਂ ਮਾਰਕੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰ ਦੇਣਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਕਤਲ ਕਰਨ ਤੋਂ ਬਾਅਦ ਕਾਤਲ ਦਾ ਬੜੇ ਬੇਖ਼ੌਫ ਹੋ ਕੇ ਨਿਕਲ ਜਾਣਾ ਪੰਜਾਬ ਸਰਕਾਰ ਦੇ ਪ੍ਰਸ਼ਾਸਨ ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰਦਾ ਹੈ। ਇੱਕ ਪਾਸੇ ਸਰਕਾਰ ਯੁੱਧ (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਪਾਈਪਲਾਈਨ ਗੈਸ ਕੁਨੈਕਸ਼ਨ ਲੈਣ ਵਾਲੇ ਖਪਤਕਾਰ ਸਿਲੰਡਰ ਗੈਸ ਏਜੰਸੀ ਕੋਲ ਜਮਾਂ ਕਰਵਾਉਣ- ਢਿੱਲੋਂ ਅਗਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਦੁਸਹਿਰਾ ਤੋਂ ਪਹਿਲਾਂ ਬਾਲ ਡਰਾਮੈਟਿਕ ਕਲੱਬ ਰਾਮਲੀਲ੍ਹਾ ਸ਼ੁਰੂ
Ad Position 24