14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਟਾਣਾ ਵਿਖੇ ਚਾਰ ਰੋਜ਼ਾ ਕਥਾ ਸਮਾਗਮ ਕਰਾਏ ਭਾਈ ਗੁਰਬਾਜ਼ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ 52 ਹੁਕਮਾਂ ਦੀ ਕੀਤੀ ਵਿਆਖਿਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਰੋਜਾ ਕਥਾ ਸਮਾਗਮ ਕਰਾਏ ਗਏ, ਜਿਸ ਵਿਚ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਕਥਾ ਵਾਚਕ ਭਾਈ ਗੁਰਬਾਜ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਨਾਂਦੇੜ ਸਾਹਿਬ ਵਿਖੇ ਸਿੱਖਾਂ ਨੂੰ ਕੀਤੇ 52 ਹੁਕਮਾਂ ਦੀ ਵਿਸਥਾਰ ਸਹਿਤ ਵਿਆਖਿਆ ਕਰਦੇ ਹੋਏ ਕਿਹਾ ਕਿ ਹਰ ਸਿੱਖ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਆਖਰੀ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਬਾਜ ਸਿੰਘ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਰੋਜਾ ਕਥਾ ਸਮਾਗਮ ਕਰਾਏ ਗਏ, ਜਿਸ ਵਿਚ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਕਥਾ ਵਾਚਕ ਭਾਈ ਗੁਰਬਾਜ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਨਾਂਦੇੜ ਸਾਹਿਬ ਵਿਖੇ ਸਿੱਖਾਂ ਨੂੰ ਕੀਤੇ 52 ਹੁਕਮਾਂ ਦੀ ਵਿਸਥਾਰ ਸਹਿਤ ਵਿਆਖਿਆ ਕਰਦੇ ਹੋਏ ਕਿਹਾ ਕਿ ਹਰ ਸਿੱਖ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਆਖਰੀ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਬਾਜ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਬੰਸ ਸਿੰਘ ਪ੍ਰਦੇਸੀ, ਹਰਪ੍ਰੀਤਇੰਦਰ ਸਿੰਘ, ਖਜਾਨਚੀ ਬਲਵੀਰ ਸਿੰਘ, ਬਲਵੀਰ ਸਿੰਘ, ਭਾਈ ਮੇਜਰ ਸਿੰਘ ਮਨਜੀਤਪੁਰ ਤੋਂ ਇਲਾਵਾ ਸਮੂਹ ਕਮੇਟੀ ਮੈਂਬਰ ਨਗਰ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਰਾਮ - ਲੀਲ੍ਹਾ ’ ਚ ਸੀਤਾ ਸਵੰਬਰ , ਮਕਬਰਾ ਗਰਾਊਂਡ ’ ਚ ਤਾੜਕਾ ਵਧ ਤੇ ਅਹਿੱਲਿਆ ਉੱਧਾਰ ਦਾ ਮੰਚਨ ਅਗਲੀ ਖ਼ਬਰ 3 ਦਿਨਾਂ ਦਰਬਾਰ ਖ਼ਾਲਸਾ ( ਦਸਹਿਰਾ ) ਦੀਆਂ ਤਿਆਰੀਆਂ ਸ਼ੁਰੂ ਸਮਾਗਮ 18 ਤੋਂ
Ad Position 24