13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ...

( ਸਫ਼ਾ 5 ਦੀ ਬਾਕੀ ) ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਰਹੀ ਹੈ ਦੂਜੇ ਪਾਸੇ ਨਸ਼ਾ ਵੇਚਣ ਵਾਲੇ ਤਸਕਰ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਨਸ਼ਾ ਰੋਕਣ ਵਾਲਿਆਂ ਦੇ ਸ਼ਰੇਆਮ ਦਿਨ ਦਿਹਾੜੇ ਕਤਲ ਕਰ ਰਹੇ ਹਨ। ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਮੈਡੀਕਲ ਨਸ਼ਾ ਵੇਚਣ ਵਾਲੇ ਵਿਅਕਤੀ ਨਸ਼ੇ ਵੇਚਕੇ ਵੱਡੀ ਕਮਾਈ ਕਰਦੇ ਹਨ ਪਰ ਜਦੋਂ ਕੋਈ ਉਨ੍ਹਾਂ ਦਾ ਪਰਦਾਫਾਸ਼ ਕਰਦਾ ਹੈ ਤਾਂ ਉਹ ਉਨ੍ਹਾਂ ਤੋਂ ਬਰਦਾਸ਼ਤ ਨਹੀਂ ਹੁੰਦਾ ਤੇ ਉਹ ਅਜਿਹੇ ਘਿਨੌਣੇ ਕੰਮ ਕਰ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 14-10-2026
( ਸਫ਼ਾ 5 ਦੀ ਬਾਕੀ ) ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਰਹੀ ਹੈ ਦੂਜੇ ਪਾਸੇ ਨਸ਼ਾ ਵੇਚਣ ਵਾਲੇ ਤਸਕਰ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਨਸ਼ਾ ਰੋਕਣ ਵਾਲਿਆਂ ਦੇ ਸ਼ਰੇਆਮ ਦਿਨ ਦਿਹਾੜੇ ਕਤਲ ਕਰ ਰਹੇ ਹਨ। ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਮੈਡੀਕਲ ਨਸ਼ਾ ਵੇਚਣ ਵਾਲੇ ਵਿਅਕਤੀ ਨਸ਼ੇ ਵੇਚਕੇ ਵੱਡੀ ਕਮਾਈ ਕਰਦੇ ਹਨ ਪਰ ਜਦੋਂ ਕੋਈ ਉਨ੍ਹਾਂ ਦਾ ਪਰਦਾਫਾਸ਼ ਕਰਦਾ ਹੈ ਤਾਂ ਉਹ ਉਨ੍ਹਾਂ ਤੋਂ ਬਰਦਾਸ਼ਤ ਨਹੀਂ ਹੁੰਦਾ ਤੇ ਉਹ ਅਜਿਹੇ ਘਿਨੌਣੇ ਕੰਮ ਕਰ ਦਿੰਦੇ ਹਨ। ਅਜਿਹਾ ਹੀ ਘਿਨੌਣਾ ਕਾਰਨਾਮਾ ਕੁੱਝ ਸਾਲ ਪਹਿਲਾਂ ਮੋਰਿੰਡਾ ਦੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਵੀ ਕੀਤਾ ਗਿਆ ਸੀ ਜਿਸ ਨੇ ਉਸ ਵਿਰੁੱਧ ਕਾਰਵਾਈ ਕਰਨ ਵਾਲੀ ਨੌਜਵਾਨ ਲੜਕੀ ਡਰੱਗ ਇੰਸਪੈਕਟਰ ਨੂੰ ਖਰੜ ਹਸਪਤਾਲ ਵਿਚ ਗੋਲੀਆਂ ਮਾਰਕੇ ਮਾਰ ਦਿੱਤਾ ਸੀ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਸਟੋਰਾਂ ਤੇ ਦਿਵਾਈਆਂ ਦੀ ਆੜ ਹੇਠ ਮੈਡੀਕਲ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਜਦੋਂ ਉਨ੍ਹਾਂ ਦੇ ਮੂੰਹ ਨੂੰ ਅਜਿਹੀ ਕਮਾਈ ਲੱਗ ਜਾਵੇ ਤਾਂ ਉਨ੍ਹਾਂ ਤੋਂ ਇਹ ਕਮਾਈ ਛਡਵਾਉਣੀ ਬਹੁਤ ਔਖੀ ਹੋ ਜਾਂਦੀ ਹੈ ਤੇ ਉਹ ਅਜਿਹੇ ਘਿਨੌਣੇ ਕਾਰਨਾਮੇ ਕਰ ਬੈਠਦੇ ਹਨ ਜਿਸ ਦਾ ਖ਼ਮਿਆਜ਼ਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਭੁਗਤਣਾ ਪੈਂਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਹ ਕਹਿਣਾ ਕਿ ਮੈਡੀਕਲ ਸਟੋਰ ਵਾਲੇ ਨਾਲ ਝੋਟੇ ਦੀ ਪੁਰਾਣੀ ਦੁਸ਼ਮਣੀ ਸੀ ਇੱਕ ਨਾਲਾਇਕੀ ’ਤੇ ਪਰਦਾ ਪਾਉਣ ਬਰਾਬਰ ਹੈ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ ਚ ਸਫ਼ਾਈ ਮੁਹਿੰਮ ਬਣੀ ਸਿਆਸੀ ਸਰਗਰਮੀ ਦਾ ਸਾਧਨ ਵਾਰਡ-ਵਾਰ ਪਹੁੰਚ ਰਹੇ ਹਰਜੋਤ ਬੈਂਸ, 2027 ਦੀ ਚੋਣ ਤੋਂ ਪਹਿਲਾਂ... ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਬਿੱਲਪੁਰ ਨੂੰ ਜਿੰਮ ਲਈ 3 ਲੱਖ ਦੀ ਗਰਾਂਟ ਦਾ ਚੈੱਕ ਭੇਟ ਮਾਨ ਸਰਕਾਰ ਨੇ ਲੋਕ...
Ad Position 24