13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੰਤ ਬਾਬਾ ਸਤਨਾਮ ਸਿੰਘ ਵਲੋਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਜਨਰਲ ਸਕੱਤਰ ਸਰਦਾਰ ਸੁਖਦੇਵ ਸਿੰਘ ਭੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਬਹੁਤ ਹੀ ਸਤਿਕਾਰ ਯੋਗ ਸੇਵਾ ਸਿਮਰਨ ਦੇ ਧਾਰਨੀ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਸੰਤ ਬਾਬਾ ਸਤਨਾਮ ਸਿੰਘ ਨੇ ਇਸ ਸ਼ੁੱਭ ਮੌਕੇ ’ਤੇ ਮੂਲ ਮੰਤਰ ਦਾ ਜਾਪ , ਅਨੰਦ ਸਾਹਿਬ ਜੀ ਦੀਆਂ ਛੇ ਪਾਉੜੀਆਂ ਦਾ ਪਾਠ ਕਰਨ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 14-10-2026
ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਜਨਰਲ ਸਕੱਤਰ ਸਰਦਾਰ ਸੁਖਦੇਵ ਸਿੰਘ ਭੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਬਹੁਤ ਹੀ ਸਤਿਕਾਰ ਯੋਗ ਸੇਵਾ ਸਿਮਰਨ ਦੇ ਧਾਰਨੀ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਸੰਤ ਬਾਬਾ ਸਤਨਾਮ ਸਿੰਘ ਨੇ ਇਸ ਸ਼ੁੱਭ ਮੌਕੇ ’ਤੇ ਮੂਲ ਮੰਤਰ ਦਾ ਜਾਪ , ਅਨੰਦ ਸਾਹਿਬ ਜੀ ਦੀਆਂ ਛੇ ਪਾਉੜੀਆਂ ਦਾ ਪਾਠ ਕਰਨ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ’ਤੇ ਸੁਖਜੀਤ ਸਿੰਘ, ਸੁਖਜਿੰਦਰ ਸਿੰਘ , ਬਲਬੀਰ ਸਿੰਘ, ਸਤਨਾਮ ਸਿੰਘ ਮੁਨਸ਼ੀ, ਰਣਵੀਰ ਸਿੰਘ ਢਾਹੇ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਮੂਹ ਸੇਵਾਦਾਰ, ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਥਲੀ ਕਲਾਂ ਨੂੰ 4 ਲੱਖ ਰੁਪਏ ਦੀ ਗ੍ਰਾਂਟ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ, ਪਿੰਡ ਦੇ ਵਿਕਾਸ ਕਾਰਜਾਂ ਲਈ... ਅਗਲੀ ਖ਼ਬਰ ਸਰਕਾਰੀ ਜਾਣਕਾਰੀ ਲਈ ਲੋਕਾਂ ਨੂੰ ਨਹੀਂ ਖਾਣੇ ਪੈਣਗੇ ਧੱਕੇ , 7 ਦਿਨਾਂ ’ ਚ ਜਾਣਕਾਰੀ ਹੋਵੇਗੀ ਉਪਲਬਧ : ਗੌਰਵ ਰਾਣਾ ਪੰਜਾ...
Ad Position 24