17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਸਾ ਨੰਗਲ ’ ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਭਰਤਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ’ਚ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ’ਚ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਏ ਭਾਸ਼ਣ ਮੁਕਾਬਲਿਆਂ ਦੇ ਨਤੀਜਿਆਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਭਰਤਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ’ਚ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ’ਚ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਏ ਭਾਸ਼ਣ ਮੁਕਾਬਲਿਆਂ ਦੇ ਨਤੀਜਿਆਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਸਥਾਨਕ ਅਧਿਆਪਕਾਵਾਂ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਔਰਤਾਂ ਸਮਾਜ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਿੱਖਿਆ ਅਤੇ ਸਮਾਜ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਝਣ ਲਈ ਜਾਗਰੂਕ ਕੀਤਾ। ਇਸ ਮੌਕੇ ਸਥਾਨਕ ਅਧਿਆਪਕਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਭਾਉਵਾਲ ਵਲੋਂ ਡੋਰ - ਟੂ - ਡੋਰ ਮੁਹਿੰਮ ਤਹਿਤ ਲੋਕਾਂ ਤੋਂ ਮੈਨੀਫੈਸਟੋ ਲਈ ਸੁਝਾਅ ਕੀਤੇ ਪ੍ਰਾਪਤ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਯੁੱਧ ਲੜਨ ਲਈ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਿਰਫ਼ ਫਾਂਸੀ ਹੋਣੀ ਚਾਹੀਦੀ-ਸਲੋਹ, ਬ...
Ad Position 24