19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਵਾਨਕੋਟ ’ ਚ 5 ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਪੋਸਟਰ ਜਾਰੀ

ਭਰਤਗੜ੍ਹ, 18 ਅਕਤੂਬਰ (ਜਸਬੀਰ ਸਿੰਘ ਬਾਵਾ)-ਅਵਾਨਕੋਟ ’ਚ 19 ਅਕਤੂਬਰ ਨੂੰ ਰਾਤੀਂ 9 ਵਜੇ ਤੋਂ ਹੋ ਰਹੇ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਪੋਸਟਰ ਪ੍ਰਬੰਧਕਾਂ ਨੇ ਪੰਜਾਬ ਦੇ ਸਿੱਖਿਆ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੋਲੋਂ ਜਾਰੀ ਕਰਵਾ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਪੁੱਜਣ ਲਈ ਸੱਦਾ ਵੀ ਦਿੱਤਾ। ਪ੍ਰਬੰਧਕਾਂ ’ਚ ਸੀਤਾ ਰਾਮ ਅਵਾਨਕੋਟ, ਪ੍ਰਧਾਨ ਬਲਵਿੰਦਰ ਸਿੰਘ, ਜਤਿੰਦਰ ਮੋਨੂੰ ਨੇ ਦੱਸਿਆ ਕਿ ਜਾਗਰਣ ਦੌਰਾਨ ਧੀਮਾਨ ਸਿਸਟਰਜ ਗੋਬਿੰਦਗੜ੍ਹ ਸੰਗਤ ਨੂੰ ਭਜਨ ਬੰਦਗੀ ਕਰਵਾਉਣਗੇ, ਸਮੂਹ ਇਲਾਕਾ ਵਾਸੀ ਸਮਾਗਮ ਦੌਰਾਨ ਭਰਵੀਂ ਸ਼ਮੂਲੀਅਤ ਕਰਕੇ ਪ੍ਰਬੰਧਕਾਂ ਅਤੇ ਵਸਨੀਕਾਂ ਨੂੰ ਸਹਿਯੋਗ ਕਰਨ।

Ad Position 21
No active advertisement
ਅਜੀਤ ਡੈਸਕ 19-10-2026
ਭਰਤਗੜ੍ਹ, 18 ਅਕਤੂਬਰ (ਜਸਬੀਰ ਸਿੰਘ ਬਾਵਾ)-ਅਵਾਨਕੋਟ ’ਚ 19 ਅਕਤੂਬਰ ਨੂੰ ਰਾਤੀਂ 9 ਵਜੇ ਤੋਂ ਹੋ ਰਹੇ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਪੋਸਟਰ ਪ੍ਰਬੰਧਕਾਂ ਨੇ ਪੰਜਾਬ ਦੇ ਸਿੱਖਿਆ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੋਲੋਂ ਜਾਰੀ ਕਰਵਾ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਪੁੱਜਣ ਲਈ ਸੱਦਾ ਵੀ ਦਿੱਤਾ। ਪ੍ਰਬੰਧਕਾਂ ’ਚ ਸੀਤਾ ਰਾਮ ਅਵਾਨਕੋਟ, ਪ੍ਰਧਾਨ ਬਲਵਿੰਦਰ ਸਿੰਘ, ਜਤਿੰਦਰ ਮੋਨੂੰ ਨੇ ਦੱਸਿਆ ਕਿ ਜਾਗਰਣ ਦੌਰਾਨ ਧੀਮਾਨ ਸਿਸਟਰਜ ਗੋਬਿੰਦਗੜ੍ਹ ਸੰਗਤ ਨੂੰ ਭਜਨ ਬੰਦਗੀ ਕਰਵਾਉਣਗੇ, ਸਮੂਹ ਇਲਾਕਾ ਵਾਸੀ ਸਮਾਗਮ ਦੌਰਾਨ ਭਰਵੀਂ ਸ਼ਮੂਲੀਅਤ ਕਰਕੇ ਪ੍ਰਬੰਧਕਾਂ ਅਤੇ ਵਸਨੀਕਾਂ ਨੂੰ ਸਹਿਯੋਗ ਕਰਨ। ਇਸ ਮੌਕੇ ਇੰਦਰਜੀਤ ਸਿੰਘ, ਗੁਰਚਰਨ ਦਾਸ, ਗੁਰਜੀਵਨ ਸਿੰਘ, ਅਸ਼ਵਨੀ ਕੁਮਾਰ, ਰਾਜ ਕੁਮਾਰ, ਨਵਜੋਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਨੇ ਬਾਬਾ ਉਮੇਦ ਗਿਰੀ ਤੋਂ ਲਿਆ ਆਸ਼ੀਰਵਾਦ ਅਗਲੀ ਖ਼ਬਰ ਪਿੰਡ ਮਾਂਗੇਵਾਲ ਵਿਖੇ ਡਾ . ਸ਼ਰਮਾ ਵਲੋਂ ਆਪਣੀ ਨਵੀਂ ਰਿਹਾਇਸ਼ ’ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ, ਹਲਕੇ ਦੇ ਪਿੰਡਾਂ ਵ...
Ad Position 24