18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੋਰਿੰਡਾ ਵਿਖੇ ਬਾਬਾ ਬਾਲਕ ਨਾਥ ਜੀ ਦਾ 11ਵਾਂ ਵਿਸ਼ਾਲ ਜਾਗਰਣ 24 ਨੂੰ

ਮੋਰਿੰਡਾ, 18 ਅਕਤੂਬਰ (ਪ੍ਰਿਤਪਾਲ ਸਿੰਘ)-ਬਖ਼ਸ਼ੀਸ਼ ਪੌਣਾਹਾਰੀ ਦੀ ਸੋਸ਼ਲ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਜੀ ਦਾ 11ਵਾਂ ਵਿਸ਼ਾਲ ਜਾਗਰਣ 24 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਤਰਸੇਮ ਸਿੰਘ ਨੇ ਦੱਸਿਆ ਕਿ 22 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 19-10-2026
ਮੋਰਿੰਡਾ, 18 ਅਕਤੂਬਰ (ਪ੍ਰਿਤਪਾਲ ਸਿੰਘ)-ਬਖ਼ਸ਼ੀਸ਼ ਪੌਣਾਹਾਰੀ ਦੀ ਸੋਸ਼ਲ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਜੀ ਦਾ 11ਵਾਂ ਵਿਸ਼ਾਲ ਜਾਗਰਣ 24 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਤਰਸੇਮ ਸਿੰਘ ਨੇ ਦੱਸਿਆ ਕਿ 22 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਰਾਣਾ ਮੰਡਾਂ ਅਤੇ ਭਜਨ ਕੀਰਤਨ ਮੰਡਲੀ ਵਲੋਂ ਭਜਨ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 24 ਅਕਤੂਬਰ ਨੂੰ ਬਾਬਾ ਬਾਲਕ ਨਾਥ ਜੀ ਦੇ ਮੰਦਰ, ਨੇੜੇ ਸ਼ਿਵਨੰਦਾ ਸਕੂਲ, ਮੋਰਿੰਡਾ ਵਿਖੇ ਜਾਗਰਣ ਅਤੇ ਭੰਡਾਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਸ਼੍ਰੀ ਸਤਨਾਮ ਦਾਸ ਜੀ ਮਹਾਰਾਜ ਮਹਿਦੂਦਾਂ ਵਾਲੇ ਸ਼ਾਮ 5 ਵਜੇ ਸੰਗਤਾਂ ਨੂੰ ਭਜਨ-ਕੀਰਤਨ ਰਾਹੀਂ ਨਿਹਾਲ ਕਰਨਗੇ, ਜਦਕਿ ਰਾਤ 9 ਵਜੇ ਸੱਤਾ ਮੰਡਲੀ ਅਤੇ ਪਾਰਟੀ ਵਲੋਂ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਮੋਰਿੰਡਾ ਦੀ ਹੋਈ ਚੋਣ ’ ਚ ਰਾਜਵੀਰ ਸਿੰਘ ਰਾਜੂ ਬਣੇ ਪ੍ਰਧਾਨ ਅਗਲੀ ਖ਼ਬਰ ਜਿੰਦਵੜੀ ਵਿਖੇ ਛਿੰਝ ਮੇਲਾ 24 ਨੂੰ
Ad Position 24