ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ ਤੇ ਸਮੂਹਿਕ ਛੁੱਟੀ ਸੰਬੰਧੀ ਅਧਿਆਪਕਾਂ ਨੇ ਡੀ . ਈ . ਓ . ਨੂੰ ਸੌਂਪਿਆ ਪੱਤਰ
ਰੂਪਨਗਰ, 19 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਤੇ ਯੂ. ਟੀ.
ਰੂਪਨਗਰ, 19 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ 21 ਅਕਤੂਬਰ ਨੂੰ ਸਕੂਲ ਅਧਿਆਪਕਾਂ ਵਲੋਂ ਕੀਤੀ ਜਾਣ ਵਾਲੀ ਸਮੂਹਿਕ ਛੁੱਟੀ ਬਾਰੇ ਪੱਤਰ ਅੱਜ ਜੀ.ਟੀ.ਯੂ. ਆਗੂਆਂ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੂੰ ਸੌਂਪਿਆ ਗਿਆ। ਅਧਿਆਪਕ ਆਗੂ ਕੁਲਦੀਪ ਗਿੱਲ, ਗਿਆਨ ਚੰਦ, ਨਿਰਮਲ ਚੌਧਰੀ, ਸੰਦੀਪ ਸਿੰਘ, ਰਾਜਿੰਦਰ ਸਿੰਘ ਅਤੇ ਵਿਪਿਨ ਕੁਮਾਰ ਵਲੋਂ ਸਿੱਖਿਆ ਅਧਿਕਾਰੀ ਨੂੰ ਅਧਿਆਪਕ ਮਸਲਿਆਂ ਸਬੰਧੀ ਜਾਣੂ ਕਰਵਾਉਂਦਿਆਂ ਸਮੂਹਿਕ ਛੁੱਟੀ ਸੰਬੰਧੀ ਪੱਤਰ ਉਹਨਾਂ ਨੂੰ ਸੌਂਪਿਆ ਗਿਆ। ਉਹਨਾਂ ਦੱਸਿਆ ਕਿ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਸਿੱਖਿਆ (ਬਾਕੀ ਸਫ਼ਾ 8 ’ਤੇ)