20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਚਮਕੌਰ ਸਾਹਿਬ ਵਿਖੇ ਰਾਮ-ਲੀਲ੍ਹਾ ਦੇ ਮੰਚਨ ਦਾ ਉਦਘਾਟਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨੇ ਕੀਤਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਰਾਮਾ ਡਰਾਮਾਟਿੱਕ ਕਲੱਬ ਸ੍ਰੀ ਚਮਕੌਰ ਸਾਹਿਬ ਵਲੋਂ ਇੱਥੋਂ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕਰਵਾਏ ਜਾ ਰਹੇ ਸ੍ਰੀ ਰਾਮ ਲੀਲ੍ਹਾ ਦੇ ਨੌਵੇਂ ਦਿਨ ਦੀ ਸਟੇਜ ਦਾ ਉਦਘਾਟਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ (ਸਪੁੱਤਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ) ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ੍ਰੀ ਚੰਨੀ ਵਲੋਂ ਹਲਕੇ ਦੇ ਕਰਵਾਏ ਵਿਕਾਸ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾਂ ਜਾਤ ਪਾਤ ਤੇ ਧਰਮ ਤੋਂ ਉੱਪਰ ਉਠ ਕੇ ਸਮਾਜ ਦੀ ਸੇਵਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 21-10-2026
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਰਾਮਾ ਡਰਾਮਾਟਿੱਕ ਕਲੱਬ ਸ੍ਰੀ ਚਮਕੌਰ ਸਾਹਿਬ ਵਲੋਂ ਇੱਥੋਂ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕਰਵਾਏ ਜਾ ਰਹੇ ਸ੍ਰੀ ਰਾਮ ਲੀਲ੍ਹਾ ਦੇ ਨੌਵੇਂ ਦਿਨ ਦੀ ਸਟੇਜ ਦਾ ਉਦਘਾਟਨ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ (ਸਪੁੱਤਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ) ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ੍ਰੀ ਚੰਨੀ ਵਲੋਂ ਹਲਕੇ ਦੇ ਕਰਵਾਏ ਵਿਕਾਸ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾਂ ਜਾਤ ਪਾਤ ਤੇ ਧਰਮ ਤੋਂ ਉੱਪਰ ਉਠ ਕੇ ਸਮਾਜ ਦੀ ਸੇਵਾ ਕੀਤੀ ਹੈ। ਇਸ ਮੌਕੇ ਉਨ੍ਹਾਂ ਨੂੰ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦਰਸ਼ਨ ਵਰਮਾ, ਕੌਂਸਲਰ ਕ੍ਰਿਪਾਲ ਸਿੰਘ ਗਿੱਲ, ਵਰਿੰਦਰ ਕੁਮਾਰ ਵਿੱਕੀ, ਤਾਰਾ ਚੰਦ ਜੰਡ ਸਾਹਿਬ, ਮੋਹਿਤ ਸ਼ੁਕਲਾ, ਰਾਕੇਸ਼ ਸਹਿਦੇਵ, ਕਾਕਾ ਸ਼ਾਹੀ ਜਗਤਾਰ ਚੰਦ, ਅਮਨ ਰਾਣਾ, ਮਾ: ਹਰਪ੍ਰੀਤ ਸਿੰਘ, ਮਾਸਟਰ ਗੁਰਦਿਆਲ ਸਿੰਘ, ਰਾਮਗੌੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ ਸਮਾਗਮ ਹੋਏ ਸੰਪੂਰਨ < ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤ... ਅਗਲੀ ਖ਼ਬਰ ਦੁਸਹਿਰਾ ਉਤਸਵ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ...
Ad Position 24