22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਰਭਜਨ ਸਿੰਘ ਢਿੱਲੋਂ ਦੀ ਮਾਤਾ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੁਖਸਾਲ, 21 ਅਕਤੂਬਰ (ਧਰਮ ਪਾਲ)-ਪੱਤਰਕਾਰ ਹਰਭਜਨ ਸਿੰਘ ਢਿੱਲੋਂ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ ਦੀ ਮਾਤਾ ਸੁਰਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਛੋਟੇਵਾਲ ਦੀ ਮੌਤ ਅੱਜ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੂੰ ਦੁੱਖ ਸਾਂਝਾ ਕੀਤਾ। ਮਾਤਾ ਜੀ ਲੰਬੀ ਉਮਰ ਭੋਗ ਕੇ ਕੇ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।

Ad Position 21
No active advertisement
ਅਜੀਤ ਡੈਸਕ 22-10-2026
ਸੁਖਸਾਲ, 21 ਅਕਤੂਬਰ (ਧਰਮ ਪਾਲ)-ਪੱਤਰਕਾਰ ਹਰਭਜਨ ਸਿੰਘ ਢਿੱਲੋਂ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ ਦੀ ਮਾਤਾ ਸੁਰਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਛੋਟੇਵਾਲ ਦੀ ਮੌਤ ਅੱਜ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੂੰ ਦੁੱਖ ਸਾਂਝਾ ਕੀਤਾ। ਮਾਤਾ ਜੀ ਲੰਬੀ ਉਮਰ ਭੋਗ ਕੇ ਕੇ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਸੀ.ਪੀ.ਆਈ.ਐਮ ਦੇ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਤਹਿਸੀਲ ਸਕੱਤਰ ਸਤਨਾਮ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਗਿਆਨੀ ਰਾਮਪਾਲ ਸਿੰਘ ਭਲਾਣ, ਸਕੱਤਰ ਮਹਿੰਦਰ ਸਿੰਘ ਸੰਗਤਪੁਰ ਤਰਸੇਮ ਲਾਲ ਸੁਖਸਾਲ, ਭੀਸੀ ਭੀਖਾਪੁਰ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਤਾ ਦਾ ਵਿਛੋੜਾ ਬਹੁਤ ਹੀ ਦੁਖਦਾਈ ਹੁੰਦਾ ਹੈ। ਦੁਨੀਆ ਵਿਚ ਸਭ ਤੋਂ ਪਿਆਰੀ ਇੱਕ ਮਾਂ ਹੀ ਹੁੰਦੀ ਹੈ। ਇਸ ਵਕਤ ਢਿੱਲੋਂ ਪਰਿਵਾਰ ਨਾਲ ਹੋਰ ਵੀ ਬਹੁਤ ਸਾਰੇ ਇਲਾਕੇ ਦੇ ਮੁਹਤਬਰ ਵਿਅਕਤੀ, ਪੱਤਰਕਾਰ, ਰਿਸ਼ਤੇਦਾਰ ਮਿੱਤਰ ਸੱਜਣ ਵੱਡੀ ਗਿਣਤੀ ਵਿਚ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਲਸਾੜੀ ਦੇ ਵਿਕਾਸ ਲਈ ਵਿਧਾਇਕ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
Ad Position 24