22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦਰਸ਼ਨ ਸਿੰਘ ਢੋਲਣ ਮਾਜਰਾ ਆਜ਼ਾਦ ਸਮਾਜ ਪਾਰਟੀ ( ਕਾਂਸ਼ੀ ਰਾਮ ) ਦੇ ਸੂਬਾ ਉਪ ਪ੍ਰਧਾਨ ਨਿਯੁਕਤ

ਮੋਰਿੰਡਾ, 21 ਅਕਤੂਬਰ (ਪ੍ਰਿਤਪਾਲ ਸਿੰਘ)-ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸੂਬਾ ਇੰਚਾਰਜ ਐਮ ਐਲ ਤੋਹਮਰ ਤੇ ਸੂਬਾ ਪ੍ਰਧਾਨ ਅੰਮ੍ਰਿਤ ਭਾਰਤੀ ਵਲੋਂ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਢੋਲਣ ਮਾਜਰਾ ਵਲੋਂ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਤੇ ਭੀਮ ਆਰਮੀ ਦੇ ਰਾਸ਼ਟਰੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿੰਦੇ ਹੋਏ ਆਖਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਮਿਸ਼ਨ ਨੂੰ ਪੂਰੇ ਪੰਜਾਬ ਦੇ ਹਰ ਸ਼ਹਿਰ ਤੇ ਹਰ ਇੱਕ ਪਿੰਡ ਤੱਕ ਲੈਕੇ ਜਾਵਾਂਗੇ।

Ad Position 21
No active advertisement
ਅਜੀਤ ਡੈਸਕ 22-10-2026
ਮੋਰਿੰਡਾ, 21 ਅਕਤੂਬਰ (ਪ੍ਰਿਤਪਾਲ ਸਿੰਘ)-ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸੂਬਾ ਇੰਚਾਰਜ ਐਮ ਐਲ ਤੋਹਮਰ ਤੇ ਸੂਬਾ ਪ੍ਰਧਾਨ ਅੰਮ੍ਰਿਤ ਭਾਰਤੀ ਵਲੋਂ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਢੋਲਣ ਮਾਜਰਾ ਵਲੋਂ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਤੇ ਭੀਮ ਆਰਮੀ ਦੇ ਰਾਸ਼ਟਰੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿੰਦੇ ਹੋਏ ਆਖਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਮਿਸ਼ਨ ਨੂੰ ਪੂਰੇ ਪੰਜਾਬ ਦੇ ਹਰ ਸ਼ਹਿਰ ਤੇ ਹਰ ਇੱਕ ਪਿੰਡ ਤੱਕ ਲੈਕੇ ਜਾਵਾਂਗੇ। 21 ਆਰਪੀਆਰ49 ਗੁਰਦਰਸ਼ਨ ਸਿੰਘ ਢੋਲਣ ਦੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਸਹਿਰਾ ਮਨਾਇਆ ਅਗਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਦੀ ਹਾਕੀ ਟੀਮ ਨੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਵਿਚ ਮਾਰੀ ਬਾਜ਼ੀ
Ad Position 24