25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਇੰਸਪੈਕਟਰ ਰਣਵੀਰ ਸਿੰਘ ਸੰਧੂ ਹੋਣਗੇ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ

ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇੰਸਪੈਕਟਰ ਰਣਵੀਰ ਸਿੰਘ ਸੰਧੂ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਹੋਣਗੇ, ਜਦਕਿ ਮੌਜੂਦਾ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਦਾ ਤਬਾਦਲਾ ਹੋ ਗਿਆ ਹੈ। ਇਸ ਤਬਦੀਲੀ ਨਾਲ ਨੂਰਪੁਰ ਬੇਦੀ ਥਾਣੇ ਦੀ ਕਮਾਨ ਹੁਣ ਇੰਸਪੈਕਟਰ ਰਣਵੀਰ ਸਿੰਘ ਸੰਧੂ ਦੇ ਹੱਥਾਂ ਵਿਚ ਹੋਵੇਗੀ।

Ad Position 21
No active advertisement
ਅਜੀਤ ਡੈਸਕ 25-10-2026
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇੰਸਪੈਕਟਰ ਰਣਵੀਰ ਸਿੰਘ ਸੰਧੂ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਹੋਣਗੇ, ਜਦਕਿ ਮੌਜੂਦਾ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਦਾ ਤਬਾਦਲਾ ਹੋ ਗਿਆ ਹੈ। ਇਸ ਤਬਦੀਲੀ ਨਾਲ ਨੂਰਪੁਰ ਬੇਦੀ ਥਾਣੇ ਦੀ ਕਮਾਨ ਹੁਣ ਇੰਸਪੈਕਟਰ ਰਣਵੀਰ ਸਿੰਘ ਸੰਧੂ ਦੇ ਹੱਥਾਂ ਵਿਚ ਹੋਵੇਗੀ। ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਪੁਲਿਸ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਨਵੇਂ ਥਾਣਾ ਮੁਖੀ ਦੀਆਂ ਅਹਿਮ ਜ਼ਿੰਮੇਵਾਰੀਆਂ ਹੋਣਗੀਆਂ। 24ਆਰਪੀਆਰ34 ਇੰਸਪੈਕਟਰ ਰਣਬੀਰ ਸਿੰਘ ਸੰਧੂ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਮੋਠਾਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਅੱਜ
Ad Position 24