26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਾਕਿਸਤਾਨ ਤੋ ਆਏ 49 ਸਿੱਖ ਸ਼ਰਧਾਲੂ ਅੱਜ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਿਰਪਾਓ ਬਖਸ਼ਿਸ਼ ਕੀਤੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ।

Ad Position 21
No active advertisement
ਅਜੀਤ ਡੈਸਕ 26-10-2026
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਾਕਿਸਤਾਨ ਤੋ ਆਏ 49 ਸਿੱਖ ਸ਼ਰਧਾਲੂ ਅੱਜ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਿਰਪਾਓ ਬਖਸ਼ਿਸ਼ ਕੀਤੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ। ਇਹ ਜਥਾ ਇੱਥੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵਲ ਰਵਾਨਾ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਸ਼ੋਭਾ ਯਾਤਰਾ ਵਿਚ ਵੱਖ-ਵੱਖ... ਅਗਲੀ ਖ਼ਬਰ ਸੇਂਟ ਮੈਰੀ ਸਕੂਲ ਹਿਆਤਪੁਰ ਦੇ 2 ਵਿਦਿਆਰਥੀਆਂ ਨੇ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ’ ਚ ਜਿੱਤੇ ਸੋਨ ਤਗਮੇ
Ad Position 24