28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੈਨੇਜਰ ਭਰਭੂਰ ਸਿੰਘ ਨਾਮਦੇਵ ਭਵਨ ਸਭਾ ਮੋਰਿੰਡਾ ਦੇ ਪ੍ਰਧਾਨ ਬਣੇ

ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਨਾਮ ਤੇ ਬਣੇ, ਨਾਮਦੇਵ ਭਵਨ ਸਭਾ ਮੋਰਿੰਡਾ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਰਿਟਾਇਰ ਮੈਨੇਜਰ ਭਰਪੂਰ ਸਿੰਘ ਨੂੰ ਸਭਾ ਦੇ ਪ੍ਰਧਾਨ, ਸੁਰਿੰਦਰ ਪਾਲ ਮੀਤ ਪ੍ਰਧਾਨ, ਜਸਵਿੰਦਰ ਸਿੰਘ ਜਨਰਲ ਸੈਕਟਰੀ, ਕੁਲਵਿੰਦਰ ਸਿੰਘ ਖ਼ਜ਼ਾਨਚੀ, ਗੁਰਚਰਨ ਸਿੰਘ, ਸੁਖਦੇਵ ਸਿੰਘ ਜਤਿੰਦਰ ਸਿੰਘ ਅਤੇ ਅਨੂਪ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮੋਰਿੰਡਾ, 27 ਅਕਤੂਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਨਾਮ ਤੇ ਬਣੇ, ਨਾਮਦੇਵ ਭਵਨ ਸਭਾ ਮੋਰਿੰਡਾ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਰਿਟਾਇਰ ਮੈਨੇਜਰ ਭਰਪੂਰ ਸਿੰਘ ਨੂੰ ਸਭਾ ਦੇ ਪ੍ਰਧਾਨ, ਸੁਰਿੰਦਰ ਪਾਲ ਮੀਤ ਪ੍ਰਧਾਨ, ਜਸਵਿੰਦਰ ਸਿੰਘ ਜਨਰਲ ਸੈਕਟਰੀ, ਕੁਲਵਿੰਦਰ ਸਿੰਘ ਖ਼ਜ਼ਾਨਚੀ, ਗੁਰਚਰਨ ਸਿੰਘ, ਸੁਖਦੇਵ ਸਿੰਘ ਜਤਿੰਦਰ ਸਿੰਘ ਅਤੇ ਅਨੂਪ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵੇਂ ਬਣੇ ਪ੍ਰਧਾਨ ਭਰਭੂਰ ਸਿੰਘ ਨੇ ਸਭਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਬੈਂਸ ਨੂੰ ਸੋਈ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ
Ad Position 24