29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਸੁਹਾਗਣਾਂ ਨੇ ਕਰਵਾ ਚੌਥ ਦੀ ਕਥਾ ਸੁਣੀ

ਨੂਰਪੁਰ ਬੇਦੀ, 29 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਕਰਵਾ ਚੌਥ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਜਿੱਥੇ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਦੇ ਬਜਾਰਾਂ ਅਤੇ ਅੱਡਿਆਂ ਦੀ ਮਾਰਕੀਟ ਵਿਚ ਮਠਿਆਈ ਦੀਆਂ ਅਤੇ ਹੋਰ ਦੁਕਾਨਾਂ ਤੇ ਖ਼ਰੀਦਦਾਰੀ ਲਈ ਭਾਰੀ ਚਹਿਲ ਪਹਿਲ ਨਾਲ ਰੌਣਕਾਂ ਦੇਖਣ ਨੂੰ ਮਿਲੀਆਂ। ਉੱਥੇ ਹੀ ਸੁਹਾਗਣਾਂ ਨੇ ਵੱਡੀ ਸ਼ਰਧਾ ਤੇ ਉਤਸ਼ਾਹ ਨਾਲ ਵਰਤ ਰੱਖਿਆ।

Ad Position 21
No active advertisement
ਅਜੀਤ ਡੈਸਕ 30-10-2026
ਨੂਰਪੁਰ ਬੇਦੀ, 29 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਕਰਵਾ ਚੌਥ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਜਿੱਥੇ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਦੇ ਬਜਾਰਾਂ ਅਤੇ ਅੱਡਿਆਂ ਦੀ ਮਾਰਕੀਟ ਵਿਚ ਮਠਿਆਈ ਦੀਆਂ ਅਤੇ ਹੋਰ ਦੁਕਾਨਾਂ ਤੇ ਖ਼ਰੀਦਦਾਰੀ ਲਈ ਭਾਰੀ ਚਹਿਲ ਪਹਿਲ ਨਾਲ ਰੌਣਕਾਂ ਦੇਖਣ ਨੂੰ ਮਿਲੀਆਂ। ਉੱਥੇ ਹੀ ਸੁਹਾਗਣਾਂ ਨੇ ਵੱਡੀ ਸ਼ਰਧਾ ਤੇ ਉਤਸ਼ਾਹ ਨਾਲ ਵਰਤ ਰੱਖਿਆ। ਇਸ ਦੌਰਾਨ ਪੰਡਿਤ ਪ੍ਰਦੀਪ ਸ਼ਰਮਾ ਨੇ ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਮਹਿਲਾਵਾਂ ਨੂੰ ਕਰਵਾ ਚੌਥ ਦੀ ਕਥਾ ਸੁਣਾਈ ਅਤੇ ਇਸ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੰਡਿਤ ਪ੍ਰਦੀਪ ਸ਼ਰਮਾ ਨੇ ਕਥਾ ਸੁਣਾਉਂਦੇ ਹੋਏ ਕਿਹਾ ਕਿ ਕਰਵਾ ਚੌਥ ਦਾ ਵਰਤ ਸਿਰਫ਼ ਪਤੀ ਦੀ ਲੰਬੀ ਉਮਰ ਲਈ ਹੀ ਨਹੀਂ, ਸਗੋਂ ਪਰਿਵਾਰਕ ਸੁਖ-ਸ਼ਾਂਤੀ ਅਤੇ ਆਪਸੀ ਪ੍ਰੇਮ ਦਾ ਪ੍ਰਤੀਕ ਵੀ ਹੈ। ਇਸ ਤਿਉਹਾਰ ਰਾਹੀਂ ਨਾਰੀ ਸ਼ਕਤੀ ਆਪਣੀ ਭਗਤੀ ਅਤੇ ਸਹਿਣਸ਼ੀਲਤਾ ਦੀ ਮਿਸਾਲ ਪੇਸ਼ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਆਗਾਜ਼ ਮੌਕੇ ਅਧਿਕਾਰੀ ਅਤੇ ਖਿਡਾਰੀ। 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਨੂਰਪੁਰ ਬੇਦੀ ਨੇ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ
Ad Position 24