30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 30 ਅਕਤੂਬਰ (ਨਿੱਕੂਵਾਲ / ਸੰਨੀ)-ਇੱਥੋਂ ਦੇ ਸ੍ਰੀ ਕੀਰਤਪੁਰ ਸਾਹਿਬ ਰੇਲਵੇ ਲਾਗੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਰੇਲਵੇ ਪੁਲਿਸ ਚੌਕੀ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੱਕ 45 ਸਾਲਾ, ਮੁੱਲਾਂ ਫ਼ੈਸ਼ਨ, ਰੰਗ ਸਾਂਵਲਾ, ਪੰਜਾਬੀ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਦੀ ਪਾਰਕਿੰਗ ਤੋਂ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 30 ਅਕਤੂਬਰ (ਨਿੱਕੂਵਾਲ / ਸੰਨੀ)-ਇੱਥੋਂ ਦੇ ਸ੍ਰੀ ਕੀਰਤਪੁਰ ਸਾਹਿਬ ਰੇਲਵੇ ਲਾਗੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਰੇਲਵੇ ਪੁਲਿਸ ਚੌਕੀ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੱਕ 45 ਸਾਲਾ, ਮੁੱਲਾਂ ਫ਼ੈਸ਼ਨ, ਰੰਗ ਸਾਂਵਲਾ, ਪੰਜਾਬੀ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਦੀ ਪਾਰਕਿੰਗ ਤੋਂ ਮਿਲੀ ਹੈ। ਲਾਸ਼ ਨੂੰ ਸ਼ਨਾਖ਼ਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਬੱਚਿਤਰ ਸਿੰਘ ਅਤੇ ਬੀਬੀ ਮੁਮਤਾਜ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਕੱਲ੍ਹ ਅਗਲੀ ਖ਼ਬਰ 4161 ਭਰਤੀ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24