30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਵਾਂ ਖ਼ੂਨ ਦਾਨ ਕੈਂਪ 1 ਨੂੰ

ਢੇਰ, 30 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਪਿੰਡ ਢੇਰ ਵਲੋਂ ਪੰਜਵਾਂ ਖ਼ੂਨਦਾਨ ਕੈਂਪ ਇੱਕ ਨਵੰਬਰ ਦਿਨ ਐਤਵਾਰ ਨੂੰ ਪਿੰਡ ਢੇਰ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 31-10-2026
ਢੇਰ, 30 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਪਿੰਡ ਢੇਰ ਵਲੋਂ ਪੰਜਵਾਂ ਖ਼ੂਨਦਾਨ ਕੈਂਪ ਇੱਕ ਨਵੰਬਰ ਦਿਨ ਐਤਵਾਰ ਨੂੰ ਪਿੰਡ ਢੇਰ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਪਿੰਡ ਅਤੇ ਇਲਾਕੇ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਖ਼ੂਨਦਾਨ ਕੈਂਪ ਵਿਚ ਪਹੁੰਚ ਕੇ ਆਪਣਾ ਬਣਦਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ‘ਮਹਾਂ ਇਨਸਾਫ਼ ਰੈਲੀ’ ਲਈ ਰੂਪਨਗਰ ਜ਼ਿਲ੍ਹਾ ਕਾਂਗਰਸ ਵਲੋਂ ਲਾਮਬੰਦੀ ਅਗਲੀ ਖ਼ਬਰ ਰੋਪੜ ਦੇ ਰਾਮਪ੍ਰੀਤ ਸਿੰਘ ਬੱਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ
Ad Position 24