01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਵਿਖ਼ੇ ਖੂਨਦਾਨ ਕੈਂਪ ਅੱਜ

ਪੁਰਖਾਲੀ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਮਾਨਵਤਾ ਦੀ ਭਲਾਈ ਲਈ ਨਿਊ ਦਸਮੇਸ਼ ਮੈਡੀਕਲ ਏਜੰਸੀ ਪੁਰਖਾਲੀ ਵਲੋਂ ਇੱਕ ਵਿਸ਼ਾਲ ਖ਼ੂਨਦਾਨ ਕੈਂਪ 1 ਨਵੰਬਰ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਜੀ, ਪਿੰਡ ਬੜੀ (ਪੁਰਖਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰੂ ਘਰ ਦੇ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਅਤੇ ਪ੍ਰਬੰਧਕ ਡਾਕਟਰ ਸੁਰਿੰਦਰ ਸਿੰਘ ਬਬਾਨੀ ਨੇ ਦੱਸਿਆ ਕਿ ਇਹ ਕੈਂਪ ‘ਖ਼ੂਨਦਾਨ ਮਹਾਂ ਦਾਨ’ ਦੇ ਸੰਦੇਸ਼ ਤਹਿਤ ਲਗਾਇਆ ਜਾ ਰਿਹਾ ਹੈ ਕਿਉਂਕਿ ਤੁਹਾਡਾ ਇੱਕ ਯੋਗਦਾਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਪੁਰਖਾਲੀ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਮਾਨਵਤਾ ਦੀ ਭਲਾਈ ਲਈ ਨਿਊ ਦਸਮੇਸ਼ ਮੈਡੀਕਲ ਏਜੰਸੀ ਪੁਰਖਾਲੀ ਵਲੋਂ ਇੱਕ ਵਿਸ਼ਾਲ ਖ਼ੂਨਦਾਨ ਕੈਂਪ 1 ਨਵੰਬਰ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ਗੜ੍ਹ ਸਾਹਿਬ ਜੀ, ਪਿੰਡ ਬੜੀ (ਪੁਰਖਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰੂ ਘਰ ਦੇ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਅਤੇ ਪ੍ਰਬੰਧਕ ਡਾਕਟਰ ਸੁਰਿੰਦਰ ਸਿੰਘ ਬਬਾਨੀ ਨੇ ਦੱਸਿਆ ਕਿ ਇਹ ਕੈਂਪ ‘ਖ਼ੂਨਦਾਨ ਮਹਾਂ ਦਾਨ’ ਦੇ ਸੰਦੇਸ਼ ਤਹਿਤ ਲਗਾਇਆ ਜਾ ਰਿਹਾ ਹੈ ਕਿਉਂਕਿ ਤੁਹਾਡਾ ਇੱਕ ਯੋਗਦਾਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ। ਉਨ੍ਹਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਇਸ ਨੇਕ ਕਾਰਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੰਬੋਧਨ ਕਰ ਰਹੇ ਤਰਨਤਾਰਨ ਸਿੰਘ ਬਿੰਦਰਾ ਸਟੇਜ ਤੇ ਬਿਰਾਜਮਾਨ ਸੁਖਜਿੰਦਰ ਸਿੰਘ ਡਾਇਰੈਕਟਰ ਸਾਸਾ ਅਤੇ ਹੋਰ। ਸੁਰੱਖਿਅਤ ਬਚ... ਅਗਲੀ ਖ਼ਬਰ ਚੈੱਕ ਬਾਊਂਸਿੰਗ ਨਾਲ ਸੰਬੰਧਿਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
Ad Position 24