ਐੱਸ . ਜੀ . ਐੱਸ . ਖ਼ਾਲਸਾ ਸੀ : ਸੈ : ਸਕੂਲ ਵਿਖੇ ਪ੍ਰਵਾਸੀ ਭਾਰਤੀ ਅਤੇ ਸਾਬਕਾ ਵਿਦਿਆਰਥੀ ਮਿੰਟਾ ਨੇ ਕੀਤੇ ਹਾਕੀ ਦੇ ਦੋ ਪੋਲ ਭੇਟ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲਦੀ ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐੱਸ. ਜੀ.
ਐੱਸ.ਜੀ.ਐੱਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਵਾਸੀ ਭਾਰਤੀ ਦਲਜੀਤ ਸਿੰਘ ਮਿੰਟਾ ਦਾ ਸਨਮਾਨ ਕਰਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਹੋਰ ਸ਼ਖ਼ਸੀਅਤਾਂ ।
01-11-2026