ਡੀ . ਏ . ਪੀ . ਖਾਦ ਨਾ ਮਿਲਣ ਤੇ ਡੀ . ਆਰ . ਅਤੇ ਡੀ . ਸੀ . ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ - ਸੰਯੁਕਤ ਕਿਸਾਨ ਮੋਰਚਾ
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾਂ ਅਤੇ ਜੈਮਲ ਸਿੰਘ ਭੜੀ ਨੇ ਸਾਂਝੇ ਤੌਰ ’ਤੇ ਕਿਹਾ ਹੈ ਕਿ ਕਣਕ ਦੀ ਬਜਾਈ ਦਾ ਸਮਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਭਾਵਾਂ ਵਿਚ ਡੀ.
ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸੇਰਾ ਅਤੇ ਜੈਮਲ ਸਿੰਘ ਭੜੀ।
01-11-2026