02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਆਗੂ ਪਰਾਸ਼ਰ ਵਲੋਂ ‘ ਆਪ ’ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਕੀਤੀ ਆਲੋਚਨਾ

ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਹਸਪਤਾਲ ਦੇ ਨਵੀਨੀਕਰਨ ਤੇ ਟਰੋਮਾ ਸੈਂਟਰ ਸਥਾਪਿਤ ਕਰਨ ਲਈ ਟੈਂਡਰ ਜਾਰੀ ਕਰਨ ਦੇ ਦਾਅਵਿਆਂ ਦੀ ਤਿੱਖੇ ਸ਼ਬਦਾਂ ਵਿਚ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿਰਫ਼ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹੇ ਦਾਅਵੇ ਕਰ ਰਹੀ ਹੈ ਜਦਕਿ ਇਹ ਸਾਰਾ ਕੁੱਝ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।

Ad Position 21
No active advertisement
ਅਜੀਤ ਡੈਸਕ 02-11-2026
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ (ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਹਸਪਤਾਲ ਦੇ ਨਵੀਨੀਕਰਨ ਤੇ ਟਰੋਮਾ ਸੈਂਟਰ ਸਥਾਪਿਤ ਕਰਨ ਲਈ ਟੈਂਡਰ ਜਾਰੀ ਕਰਨ ਦੇ ਦਾਅਵਿਆਂ ਦੀ ਤਿੱਖੇ ਸ਼ਬਦਾਂ ਵਿਚ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿਰਫ਼ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹੇ ਦਾਅਵੇ ਕਰ ਰਹੀ ਹੈ ਜਦਕਿ ਇਹ ਸਾਰਾ ਕੁੱਝ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇਣ ਦੇ ਨਾਂਅ ’ਤੇ ਆਮ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ, ਜਿਸ ਨੂੰ ਭਾਜਪਾ ਵਲੋਂ ਲੋਕਾਂ ਸਾਹਮਣੇ ਜੱਗ ਜ਼ਾਹਿਰ ਕੀਤਾ ਜਾਵੇਗਾ। 01ਆਰਪੀਆਰ23
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਬਣਨ ’ ਤੇ ਪੰਜਾਬ ਨੂੰ ਨਿਸ਼ਚਿਤ ਸਮੇਂ ਅੰਦਰ ਨਸ਼ਾ ਮੁਕਤ ਕਰਾਂਗੇ - ਐਡ . ਮਿੱਤਲ ਅਗਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਕੇਂਦਰ ਦੀ ਤਰਜ਼ ’ਤੇ ਮਿਲੇਗਾ 63 ਫ਼ੀਸਦੀ ਮਹਿੰਗਾਈ ਭੱਤਾ-ਡਾ. ਸ਼ਰਮਾ
Ad Position 24