ਦੁੱਖ ਦਾ ਪ੍ਰਗਟਾਵਾ
ਸੁਖਸਾਲ, 1 ਨਵੰਬਰ (ਧਰਮ ਪਾਲ)-ਟਰਾਂਸਪੋਰਟ ਸੁਸਾਇਟੀ ਨੰਗਲ ਦੇ ਮੁਲਾਜ਼ਮ ਹਰਪ੍ਰੀਤ ਸਿੰਘ ਸੋਢੀ, ਸਰਬਜੀਤ ਸਿੰਘ ਦੇ ਮਾਤਾ ਭੁਪਿੰਦਰ ਕੌਰ 65 ਵਾਸੀ ਮਜਾਰੀ ਭੱਲੜੀ ਦੀ ਹੋਈ ਬੇਵਕਤ ਮੌਤ ’ਤੇ ਇਲਾਕੇ ਦੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਾਤਾ ਦੇ ਸਿਰ ਸਾਈਂ ਛੋਟੇ ਛੋਟੇ ਬੱਚੇ ਛੱਡ ਕੇ ਸਦੀਵੀ ਵਿਛੋੜਾ ਦੇ ਗਏ।
ਸੁਖਸਾਲ, 1 ਨਵੰਬਰ (ਧਰਮ ਪਾਲ)-ਟਰਾਂਸਪੋਰਟ ਸੁਸਾਇਟੀ ਨੰਗਲ ਦੇ ਮੁਲਾਜ਼ਮ ਹਰਪ੍ਰੀਤ ਸਿੰਘ ਸੋਢੀ, ਸਰਬਜੀਤ ਸਿੰਘ ਦੇ ਮਾਤਾ ਭੁਪਿੰਦਰ ਕੌਰ 65 ਵਾਸੀ ਮਜਾਰੀ ਭੱਲੜੀ ਦੀ ਹੋਈ ਬੇਵਕਤ ਮੌਤ ’ਤੇ ਇਲਾਕੇ ਦੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਾਤਾ ਦੇ ਸਿਰ ਸਾਈਂ ਛੋਟੇ ਛੋਟੇ ਬੱਚੇ ਛੱਡ ਕੇ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਜੀਵਨ ਬਹੁਤ ਹੀ ਸੰਘਰਸ਼ਮਈ ਰਿਹਾ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਸੀ. ਪੀ. ਆਈ. ਐਮ. ਦੇ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਹਰਭਜਨ ਸਿੰਘ ਢਿੱਲੋਂ, ਸੰਗਤ ਸਿੰਘ ਕਾਕਾ, ਸੋਮੀ ਪੂਰੀ, ਹਰਜਾਪ ਸਿੰਘ, ਸੋਨੂੰ ਮਜਾਰੀ, ਅਮਰਜੀਤ ਸਿੰਘ ਸੇਖੋਂ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਹਰਜਾਪ ਸਿੰਘ, ਗੁਰਚਰਨ ਸਿੰਘ ਸੋਢੀ ਸਰਪੰਚ, ਓਂਕਾਰ ਸਿੰਘ ਭੋਡਾ, ਬਖਸ਼ੀਸ਼ ਸਿੰਘ ਕੰਦੋਲਾ ਆਦਿ ਨੇ ਦੁੱਖ ਸਾਂਝਾ ਕੀਤਾ।