03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਮ੍ਰਿਤ ਦਿਓਲ ਫਾਊਂਡੇਸ਼ਨ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੇ ਬੂਟ

ਸ੍ਰੀ ਚਮਕੌਰ ਸਾਹਿਬ, 2 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮ੍ਰਿਤ ਦਿਓਲ ਫਾਊਡੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 150 ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਅਮ੍ਰਿਤ ਦਿਓਲ ਫਾਊਂਡੇਸ਼ਨ ਸੁਸਾਇਟੀ ਦੇ ਚੇਅਰਮੈਨ ਅਮ੍ਰਿਤ ਦਿਓਲ (ਪ੍ਰਸਿੱਧ ਡਾਈਟੀਸ਼ੀਅਨ) ਤੇ ਜਸਪਾਲ ਸਿੰਘ ਦਿਓਲ ਨੇ ਵਿਦਿਆਰਥੀਆਂ ਨੂੰ ਬੂਟ ਵੰਡਣ ਦੀ ਰਸਮ ਅਦਾ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਸ੍ਰੀ ਚਮਕੌਰ ਸਾਹਿਬ, 2 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮ੍ਰਿਤ ਦਿਓਲ ਫਾਊਡੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 150 ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਅਮ੍ਰਿਤ ਦਿਓਲ ਫਾਊਂਡੇਸ਼ਨ ਸੁਸਾਇਟੀ ਦੇ ਚੇਅਰਮੈਨ ਅਮ੍ਰਿਤ ਦਿਓਲ (ਪ੍ਰਸਿੱਧ ਡਾਈਟੀਸ਼ੀਅਨ) ਤੇ ਜਸਪਾਲ ਸਿੰਘ ਦਿਓਲ ਨੇ ਵਿਦਿਆਰਥੀਆਂ ਨੂੰ ਬੂਟ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਤ ਸਿੰਘ ਦਿਓਲ ਸਾਬਕਾ ਸਰਪੰਚ ਕਤਲੌਰ, ਡਾ. ਰਾਜਪਾਲ ਸਿੰਘ ਚੌਧਰੀ, ਡਾ. ਸੁਦੇਸ਼ ਸ਼ਰਮਾ, ਸੁਰੇਸ਼ ਅਗਰਵਾਲ, ਚੰਦ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24