ਡੇਰਾਬੱਸੀ ਸੋਮਵਾਰ ਦੀ ਮੰਡੀ ਕਾਰਨ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ
ਡੇਰਾਬੱਸੀ, 2 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਹਰ ਸੋਮਵਾਰ ਲੱਗਣ ਵਾਲੀ ਹਫ਼ਤਾਵਾਰੀ ਮੰਡੀ ਕਾਰਨ ਮੁੱਖ ਹਾਈਵੇਅ ‘ਤੇ ਆਵਾਜਾਈ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਮੰਡੀ ਦੇ ਬਾਹਰ ਰੇਹੜੀਆਂ ਤੇ ਠੇਲੇ ਮੁੱਖ ਸੜਕ ਦੇ ਕਿਨਾਰਿਆਂ ਤੱਕ ਲੱਗਣ ਕਾਰਨ ਵਾਹਨਾਂ ਦੀ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ ਹੈ।
ਸੜਕ ’ਤੇ ਵਾਹਨਾਂ ਦੀ ਪਾਰਕਿੰਗ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਕਾਰ ਦੀ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ
03-11-2026