04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਗਰੁੜ ਪੁਰਾਣ ਦੇ ਪਾਠ ਦੇ ਭੋਗ ਪਾਏ

ਖਰੜ, 3 ਨਵੰਬਰ (ਜੰਡਪੁਰੀ)-ਨਗਰ ਕੌਂਸਲ ਖਰੜ ਦੀ ਸਾਬਕਾ ਕੌਂਸਲਰ ਸੁਮਨ ਸ਼ਰਮਾ ਦੀ ਸੱਸ ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਰਾਮ ਭਵਨ ਵਿਖੇ ਗਰੁੜ ਪੁਰਾਣ ਦੇ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ।

Ad Position 21
No active advertisement
ਸਵ. ਰਕਸ਼ਾ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ‘ਚ ਹਾਜ਼ਰ ਵੱਖ-ਵੱਖ ਸ਼ਖ਼ਸੀਅਤਾਂ। ਤਸਵੀਰ : ਜੰਡਪੁਰੀ 04-11-2026
ਖਰੜ, 3 ਨਵੰਬਰ (ਜੰਡਪੁਰੀ)-ਨਗਰ ਕੌਂਸਲ ਖਰੜ ਦੀ ਸਾਬਕਾ ਕੌਂਸਲਰ ਸੁਮਨ ਸ਼ਰਮਾ ਦੀ ਸੱਸ ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਰਾਮ ਭਵਨ ਵਿਖੇ ਗਰੁੜ ਪੁਰਾਣ ਦੇ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਾਬਕਾ ਅਤੇ ਮੌਜੂਦਾ ਕੌਂਸਲਰਾਂ, ਸਮਾਜ ਸੇਵੀਆਂ, ਪੱਤਰਕਾਰਾਂ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਸਕੱਤਰ ਨਰੇਸ਼ ਪਰਾਂਗ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ, ਪੰਜਾਬ ਭਾਜਪਾ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਭਾਜਪਾ ਦੇ ਮੰਡਲ ਪ੍ਰਧਾਨ ਅਮਰੀਕ ਸਿੰਘ ਹੈਪੀ, ਸਾਬਕਾ ਕੌਂਸਲਰ ਅੰਜੂ ਚੰਦਰ, ਪ੍ਰਿੰ. ਜਸਵੀਰ ਚੰਦਰ, ਸ਼ਿਵ ਸੈਨਾ ਹਿੰਦ ਤੋਂ ਨਿਸ਼ਾਂਤ ਸ਼ਰਮਾ, ਹਰਜੀਤ ਗੰਜਾ ਪੰਨੂ, ਗੁਰਦੀਪ ਕੌਰ, ਰਾਜਪਾਲ ਸਿੰਘ (ਰੱਜੂ), ਮਨਮੋਹਨ ਸਿੰਘ, ਰਾਮ ਸਰੂਪ, ਪੰਕਜ ਚੱਢਾ, ਗੁਜਰਾਲ, ਬੱਬੂ, ਲਵਲੀ, ਪਰਮਜੀਤ ਕੌਰ, ਸ਼ਿੰਟੂ, ਸੋਹਣ, ਦਵਿੰਦਰ ਸਿੰਘ ਬਾਲਾ, ਜਸਵੀਰ ਸਿੰਘ, ਰਾਜਵੀਰ ਸਿੰਘ ਰਾਜੀ, ਜਸਬੀਰ ਸਿੰਘ ਭੋਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ (ਬਿੱਟੂ), ਸਾਬਕਾ ਚੇਅਰਮੈਨ ਹਾਕਮ ਸਿੰਘ, ਡਾ. ਵਿਜੇ ਕਪੂਰ, ਵਪਾਰ ਮੰਡਲ ਦੇ ਚੇਅਰਮੈਨ ਯਸ਼ਪਾਲ ਬਾਂਸਲ, ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ, ਮਿਊਂਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਮੰਨੂ, ਐੱਸ. ਡੀ. ਓ. ਜਤਿੰਦਰ ਬੈਂਸ, ਜੇ. ਈ. ਜੰਗ ਬਹਾਦਰ ਸਿੰਘ, ਪੱਤਰਕਾਰ ਭਾਈਚਾਰੇ ਦੇ ਨੁਮਾਇੰਦੇ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਸ਼ਹਿਰ ਦੇ ਕਈ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਦੇ ਸਾਲਾਨਾ ਸਮਾਗਮ ‘ਓਡੀਸੀ-2026’ ਦੌਰਾਨ ਵਿਦਿਆਰਥੀਆਂ ਨੇ ਪ੍ਰਤਿਭਾ ਦੇ ਰੰਗ ਬਿਖੇਰੇ ਅਗਲੀ ਖ਼ਬਰ ਦਿਨੇਸ਼ ਚੱਢਾ ਨੂੰ ਮੁੜ ਟਿਕਟ ਮਿਲਣ ’ਤੇ ਘਨੌਲੀ ਇਲਾਕੇ ਦੇ ‘ਆਪ’ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
Ad Position 24